• Latest
  • Trending
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਇਸ ਇੰਟਰਐਕਟਿਵ ਸੈਸ਼ਨ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਨੇ ਵੀ ਕੀਤੀ ਸ਼ਮੂਲੀਅਤ

August 4, 2026
in ਖਬਰਾਂ, ਪੰਜਾਬ

ਸਪੀਕਰ ਨੇ ਵੈਸਟ ਪੁਆਇੰਟ ਸਕੂਲ ਦੀਆਂ ਵਿਦਿਆਰਥਣਾਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਦਿੱਤੇ ਇਨਾਮ

ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਿਧਾਨਕ ਪ੍ਰਕਿਰਿਆ ਅਤੇ ਰਾਜਨੀਤੀ ਵਿੱਚ ਸਰਗਰਮ ਭਾਗੀਦਾਰੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਦੌਰਾਨ ਰਾਜਨੀਤਿਕ ਪ੍ਰਣਾਲੀ ਨੂੰ ਸਮਝਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੈ ਜਿੱਥੇ ਸੂਬੇ ਦੀ ਭਲਾਈ ਲਈ ਕਾਨੂੰਨ ਬਣਾਏ ਜਾਂਦੇ ਹਨ। ਵਿਦਿਆਰਥੀਆਂ ਨੇ ਲਾਈਵ ਵਿਧਾਨਕ ਚਰਚਾਵਾਂ ਦੇਖਣ ਉਪਰੰਤ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਵਾਲ-ਜਵਾਬ ਸੈਸ਼ਨ ਦੌਰਾਨ, ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਰੱਟੇ ਨਾ ਮਾਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਕਦੇ ਵੀ ਵਿਸ਼ੇ ਦਾ ਰੱਟੇ ਨਾ ਲਗਾਉਣ, ਸਗੋਂ ਜਵਾਬ ਦੇਣ ਤੋਂ ਪਹਿਲਾਂ ਹਮੇਸ਼ਾ ਮੁੱਖ ਸੰਕਲਪਾਂ ਨੂੰ ਚੰਗੀ ਤਰ੍ਹਾਂ ਸਮਝਣ।

ਦੌਰੇ ‘ਤੇ ਵਾਲੇ ਵਿਦਿਆਰਥੀਆਂ ਦੇ ਕਰੀਅਰ ਸਬੰਧੀ ਟੀਚਿਆਂ ਬਾਰੇ ਗੱਲ ਕਰਦਿਆਂ, ਸਪੀਕਰ ਸੰਧਵਾਂ ਨੇ ਸਫਲਤਾ ਹਾਸਲ ਕਰਨ ਲਈ ਜੀਵਨ ਦੇ ਵੱਡਮੁੱਲੇ ਸਬਕ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੀਚੇ ਜਲਦ ਤੋਂ ਜਲਦ ਨਿਰਧਾਰਤ ਕਰਨ ਅਤੇ ਆਪਣੇ ਸਕੂਲ ਦੇ ਦਿਨਾਂ ਦੌਰਾਨ ਇੱਕ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਾਲਚ ਦੇ ਜਾਲ ਵਿੱਚ ਨਾ ਫਸਣ ਦੇ ਨਾਲ ਨਾਲ ਬਿਹਤਰ ਇਨਸਾਨ ਬਣਨ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ।

ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ਵੈਸਟ ਪੁਆਇੰਟ ਸਕੂਲ, ਸੰਧਵਾਂ ਦੇ ਦੋ ਹੋਣਹਾਰ ਵਿਦਿਆਰਥੀਆਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਇਨਾਮ ਵੀ ਦਿੱਤੇ।

ਸਪੀਕਰ ਸੰਧਵਾਂ ਨੇ ਈ20 ਵਾਲੇ ਪੈਟਰੋਲ ਵਰਗੇ ਅਹਿਮ ਮੁੱਦੇ ਉਠਾਏ ਜੋ ਸਾਡੀਆਂ ਕਾਰਾਂ ਲਈ ਸਮੱਸਿਆ ਪੈਦਾ ਕਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਈਥਾਨੋਲ ਮਿਸ਼ਰਣ ਵਾਹਨਾਂ ‘ਤੇ ਬੁਰਾ ਅਸਰ ਪਾਉਂਦੇ ਹਨ ਕਿਉਂਕਿ ਮੌਜੂਦਾ ਆਟੋਮੋਬਾਈਲ ਇੰਜਣ ਈਥਾਨੋਲ ਲਈ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਜ਼ਬਰਦਸਤੀ ਈ20 ਵਾਲਾ ਪੈਟਰੋਲ ਵੇਚਣ ਦਾ ਸਖ਼ਤ ਵਿਰੋਧ ਕਰਦਿਆਂ, ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਈ20 ਬਲੈਂਡਡ ਪੈਟਰੋਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
2 weeks ago
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 