• Latest
  • Trending
Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

2 months ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

12 minutes ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

50 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

2 hours ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

3 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

3 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

4 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

4 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

6 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

August 5, 2026
in ਖਬਰਾਂ, ਪੰਜਾਬ
Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

– ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ
– ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਹੋਇਆ ਸੰਪੂਰਨ
– ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ

ਤਲਵੰਡੀ ਸਾਬੋ/ਅੰਮ੍ਰਿਤਸਰ, 5 ਅਗਸਤ (ਵਿਸ਼ਵ ਵਾਰਤਾ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਾਵਨ ਧਰਤੀ `ਤੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ਵਿੱਚ ਸੰਪੂਰਨ ਹੋਇਆ।

ਇਸ ਖਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਤਜਿੰਦਰ ਸਿੰਘ ਮਿੱਡੂਖੇੜਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਅਟੱਲ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਨੇ ਹਰ ਔਖੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ। ਅਨੇਕਾਂ ਜ਼ੁਲਮਾਂ, ਹਮਲਿਆਂ ਅਤੇ ਸਾਜ਼ਿਸ਼ਾਂ ਦੇ ਬਾਵਜੂਦ ਸਿੱਖਾਂ ਦਾ ਆਪਣੇ ਤਖ਼ਤਾਂ, ਗੁਰੂ ਘਰ ਅਤੇ ਪੰਥਕ ਪਰੰਪਰਾਵਾਂ ਨਾਲ ਨਾਤਾ ਕਦੇ ਵੀ ਕਮਜ਼ੋਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਸਿੱਖ ਨੂੰ ਉਸ ਦੀ ਵਿਰਾਸਤ, ਉਸ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਉਸ ਦੇ ਸਮਰਪਣ ਤੋਂ ਵੱਖ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਅੱਜ ਵੀ ਕੁਝ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਦੀ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਢੰਗਾਂ ਨਾਲ ਹਮਲੇ ਕਰ ਰਹੀਆਂ ਹਨ। ਕਦੇ ਸਿੱਖ ਸੰਸਥਾਵਾਂ ਬਾਰੇ ਭਰਮ ਫੈਲਾਇਆ ਜਾਂਦਾ ਹੈ, ਕਦੇ ਪੰਥਕ ਫ਼ੈਸਲਿਆਂ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਸੰਗਤਾਂ ਵਿੱਚ ਫੁੱਟ ਪਾਉਣ ਦੇ ਯਤਨ ਹੁੰਦੇ ਹਨ। ਅਜਿਹੀਆਂ ਕੋਸ਼ਿਸ਼ਾਂ ਦਾ ਇਕੋ ਉਦੇਸ਼ ਸਿੱਖ ਕੌਮ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਪਿਛਲੇ 12 ਦਿਨਾਂ ਦੌਰਾਨ ਮਾਝੇ ਅਤੇ ਮਾਲਵੇ ਦੇ ਅਨੇਕਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੱਜ ਵੀ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਅਟੁੱਟ ਤੌਰ `ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਵਿੱਚ ਸ਼ਾਮਲ ਵੱਡੀ ਗਿਣਤੀ ਸੰਗਤਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ਤੇ ਸਵਾਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਯਾਦਾ ਅਤੇ ਪੰਥਕ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਤੈਅ ਹੁੰਦੇ ਹਨ, ਨਾ ਕਿ ਸਿਆਸੀ ਮੰਚਾਂ ਜਾਂ ਵਿਅਕਤੀਗਤ ਵਿਚਾਰਾਂ ਦੇ ਆਧਾਰ `ਤੇ। ਉਨ੍ਹਾਂ ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਵਿਸੇ਼ੇਸ਼ ਤੌਰ ਤੇ ਧੰਨਵਾਦ ਕੀਤਾ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਹਾਥੀ ਘੋੜਿਆਂ ਸਮੇਤ ਸਾ਼ਮਲ ਨਿਹੰਗ ਸਿੰਘ ਸੰਗਤਾਂ ਅੰਦਰ ਜੋਸ਼ ਪੈਦਾ ਕਰ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Most Popular

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 