ਸੋਮ ਪ੍ਰਕਾਸ਼ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

40
Advertisement

 

ਹੁਸ਼ਿਆਰਪੁਰ ਤੋਂ ਸਾਂਸਦ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੋਮ ਪ੍ਰਕਾਸ਼ ਫ਼ਗਵਾੜਾ ਹਲਕੇ ਤੋਂ ਵਿਧਾਇਕ ਸਨ।