• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

2 days ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

4 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

5 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

5 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

5 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

6 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

6 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

6 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

7 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

8 hours ago
Hindi News
English News
Saturday, August 8, 2026
No Result
View All Result
25 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 5, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਕੰਢੀ ਅਤੇ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਸੈਰ-ਸਪਾਟੇ ਅਤੇ ਆਰਥਿਕ ਵਿਕਾਸ ਦੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 5 ਅਗਸਤ 2026 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ਼ ਦਿੱਤੇ।
ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੰਢੀ ਖੇਤਰ ਦੇ ਇੱਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਉੱਭਰਨ ਦੀ ਅਥਾਹ ਸਮਰੱਥਾ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਦੇ ਵਿਕਾਸ ‘ਚ ਤੇਜ਼ੀ ਲਿਆਉਣ ਅਤੇ ਇਸ ਦੀਆਂ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।”

ਇਸ ਖੇਤਰ ਦੀਆਂ ਅਣਵਰਤੀਆਂ ਸੰਭਾਵਨਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਅਣਦੇਖੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਿੱਛੇ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀਆਂ ਅਥਾਹ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਜਾਗਰ ਕਰਨ ਅਤੇ ਸੈਲਾਨੀਆਂ ਨੂੰ ਇਸ ਦੀ ਕੁਦਰਤੀ ਸੁੰਦਰਤਾ ਵੱਲ ਆਕਰਸ਼ਿਤ ਕਰਨ ਲਈ ਸਖ਼ਤ ਉਪਰਾਲੇ ਕੀਤੇ ਹਨ। ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।”
ਸਰਕਾਰ ਦੇ ਵਿਕਾਸ ਏਜੰਡੇ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਦੇ ਇੱਕ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਉਨ੍ਹਾਂ ਕਿਹਾ, “ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਸਖ਼ਤ ਯਤਨ ਕਰ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ। ਇਸ ਧਰਤੀ ਨੂੰ ਮਹਾਨ ਗੁਰੂਆਂ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇੱਥੇ ਮਿਹਨਤੀ ਅਤੇ ਸੂਰਬੀਰ ਲੋਕ ਵੱਸਦੇ ਹਨ।”
ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ‘ਚ ਜਨਮੇ ਮਹਾਨ ਦੇਸ਼ ਭਗਤਾਂ ਅਤੇ ਰਾਸ਼ਟਰਵਾਦੀਆਂ ਦੇ ਦੇਸ਼ ਪ੍ਰਤੀ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਉਸ ਪੱਧਰ ਦਾ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਿਸ ਦਾ ਇਹ ਹੱਕਦਾਰ ਸੀ। ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤਾ ਹੈ। ਅਸੀਂ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ਼ ਭਗਤ ਹਨ ਅਤੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
4 weeks ago
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 