• Latest
  • Trending
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

2 hours ago
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

2 hours ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

2 hours ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

3 hours ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

3 hours ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

3 hours ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

4 hours ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

4 hours ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

4 hours ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

4 hours ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

4 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 5, 2026
in ਖਬਰਾਂ, ਪੰਜਾਬ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

PUNJAB CM

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 5 ਅਗਸਤ (ਵਿਸ਼ਵ ਵਾਰਤਾ):-ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।
ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।”
ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ ‘ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।”
ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ ‘ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।”
ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ ‘ਤੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।
——

Tags: BREAKING NEWSLatest Punjab newsPUNJABPUNJAB CMPunjab Governmentpunjab newsWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
August 6, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

by Ranjit Singh
2 weeks ago
0

Punjab Weather: ਸੂਬੇ 'ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਇਸ ਵੇਲੇ ਮਾਨਸੂਨ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 