• Latest
  • Trending
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

2 months ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

2 minutes ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

17 minutes ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

46 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

1 hour ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

2 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

4 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

4 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

4 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

4 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

August 6, 2026
in ਖਬਰਾਂ, ਰਾਸ਼ਟਰੀ
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਵੀਰਵਾਰ ਨੂੰ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ-ਇਨ-ਚੀਫ਼ ਤਰੁਣ ਤੇਜਪਾਲ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ। ਉਨ੍ਹਾਂ ਨੂੰ ਅੱਜ ਹੀ ਸਜ਼ਾ ਵੀ ਸੁਣਾਈ ਜਾਵੇਗੀ। ਜਸਟਿਸ ਡਾ. ਨੀਲਾ ਗੋਖਲੇ ਅਤੇ ਜਸਟਿਸ ਅਮਿਤ ਜਾਮਦਾਰ ਦੀ ਬੈਂਚ ਨੇ ਤਿੰਨ ਦਿਨਾਂ ਦੀ ਅੰਤਿਮ ਸੁਣਵਾਈ ਤੋਂ ਬਾਅਦ 30 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਈ 2021 ਵਿੱਚ ਹੇਠਲੀ ਅਦਾਲਤ ਨੇ ਤੇਜਪਾਲ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਗੋਆ ਸਰਕਾਰ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਸਰਕਾਰ ਨੇ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਦਾ ਫੈਸਲਾ ਗਲਤ ਸੀ ਅਤੇ ਇਸ ਨੇ ਪੀੜਤ ਨੂੰ ਨਿਸ਼ਾਨਾ ਬਣਾਇਆ।

ਦਰਅਸਲ, ਤਹਿਲਕਾ ਦੀ ਇੱਕ ਮਹਿਲਾ ਪੱਤਰਕਾਰ ਨੇ 2013 ਵਿੱਚ ਤੇਜਪਾਲ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਦੇ ਅਨੁਸਾਰ, ਤੇਜਪਾਲ ਨੇ 7-8 ਨਵੰਬਰ, 2013 ਨੂੰ ਗੋਆ ਵਿੱਚ ਥਿੰਕਫੈਸਟ ਪ੍ਰੋਗਰਾਮ ਦੌਰਾਨ ਇੱਕ ਹੋਟਲ ਦੀ ਲਿਫਟ ਵਿੱਚ ਉਸ ਨਾਲ ਰੇਪ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

by Ranjit Singh
September 23, 2026
0

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਮੋਬਾਈਲ ਯੂਜ਼ਰਾਂ...

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

Most Popular

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
3 weeks ago
0

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਜੇਕਰ ਤੁਸੀਂ ਅੱਜ ਸੋਨੇ ਜਾਂ ਚਾਂਦੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 