• Latest
  • Trending
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

3 months ago
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

2 minutes ago
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

8 minutes ago
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

19 minutes ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

24 minutes ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

2 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

11 hours ago
Hindi News
English News
Sunday, October 25, 2026
No Result
View All Result
20 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡੇ ਜਾਣ ਵਾਲੇ ਅਨਾਜ ਵਿੱਚ ਆਈ ਪਾਰਦਰਸ਼ਿਤਾ

August 6, 2026
in ਖਬਰਾਂ, ਪੰਜਾਬ

ਰਾਸ਼ਨ ਡਿਪੂਆਂ ਵਿਖੇ ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ

ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ https://Ercms.punjab.gov.in 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ ‘ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।

ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

Tags: BREAKING NEWSlal chand kataruchakPUNJABpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
October 25, 2026
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
October 25, 2026
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

by Ranjit Singh
October 25, 2026
0

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ - ਬਸੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
October 25, 2026
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

Most Popular

Bengaluru : 3.17 ਕਰੋੜ ਰੁਪਏ ਦੀ ਕੀਮਤ ਦੇ ਗਾਂਜੇ ਸਮੇਤ 2 ਗ੍ਰਿਫ਼ਤਾਰ

by Navjot
2 weeks ago
0

Bengaluru : 3.17 ਕਰੋੜ ਰੁਪਏ ਦੀ ਕੀਮਤ ਦੇ ਗਾਂਜੇ ਸਮੇਤ 2 ਗ੍ਰਿਫ਼ਤਾਰ ਬੈਂਗਲੁਰੂ, 13 ਅਕਤੂਬਰ (ਵਿਸ਼ਵ ਵਾਰਤਾ): ਕੁਮਬਲਗੋਡੂ ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 