<img class="alignnone size-full wp-image-44454" src="https://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 1 ਜੂਨ – ਪਾਕਿਸਤਾਨ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਇੰਗਲੈਂਡ ਅੱਗ ਜਿੱਤ ਲਈ 349 ਦੌੜਾਂ ਦਾ ਟੀਚਾ ਰੱਖਿਆ ਹੈ। ਪਾਕਿਸਤਾਨ ਨੇ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਉਤੇ 348 ਦੌੜਾਂ ਬਣਾਈਆਂ।