• Latest
  • Trending
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

2 months ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

2 minutes ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

3 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

3 hours ago
ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

3 hours ago
ਰੋਮਾਂਟਿਕ ਡਰਾਮਾ ਫਿਲਮ ‘Love & War‘ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਜਾਰੀ ; ਲਿਖਿਆ, ” ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! “

ਰੋਮਾਂਟਿਕ ਡਰਾਮਾ ਫਿਲਮ ‘Love & War‘ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਜਾਰੀ ; ਲਿਖਿਆ, ” ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! “

3 hours ago
ਦਿੱਗਜ ਅਭਿਨੇਤਾ ਮੁਸ਼ਤਾਕ ਖਾਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਾ ਹੋਣ ‘ਤੇ ਰਜ਼ਾ ਮੁਰਾਦ ਦਾ ਬਾਲੀਵੁੱਡ ਸਿਤਾਰਿਆ ਤੇ ਫੁੱਟਿਆ ਗੁੱਸਾ

ਦਿੱਗਜ ਅਭਿਨੇਤਾ ਮੁਸ਼ਤਾਕ ਖਾਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਾ ਹੋਣ ‘ਤੇ ਰਜ਼ਾ ਮੁਰਾਦ ਦਾ ਬਾਲੀਵੁੱਡ ਸਿਤਾਰਿਆ ਤੇ ਫੁੱਟਿਆ ਗੁੱਸਾ

4 hours ago
ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

4 hours ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

4 hours ago
Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

4 hours ago
ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, September 26, 2026
No Result
View All Result
23 °c
Chandigarh
23 ° Sun
26 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਰਤ ਵਿੱਚ ਮੇਰੇ ਇੰਸਟਾਗ੍ਰਾਮ ਅਕਾਊਂਟ ਨੂੰ ਸੀਮਤ ਕਰ ਦਿੱਤਾ ਗਿਆ ਹੈ ਅਤੇ ਪੁੱਛਣ 'ਤੇ ਇਸ ਦਾ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ- ਕੇਜਰੀਵਾਲ

August 7, 2026
in ਖਬਰਾਂ, ਦਿੱਲੀ, ਬ੍ਰੇਕਿੰਗ ਨਿਊਜ਼
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਰਤ ਵਿੱਚ ਮੇਰੇ ਇੰਸਟਾਗ੍ਰਾਮ ਅਕਾਊਂਟ ਨੂੰ ਸੀਮਤ ਕਰ ਦਿੱਤਾ ਗਿਆ ਹੈ ਅਤੇ ਪੁੱਛਣ ‘ਤੇ ਇਸ ਦਾ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ- ਕੇਜਰੀਵਾਲ

ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ- ਕੇਜਰੀਵਾਲ

ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ, ਤਾਂ ਜੋ ਅਸੀਂ ਮਿਲ ਕੇ ਮੇਟਾ-ਇੰਸਟਾਗ੍ਰਾਮ ‘ਤੇ ਦਬਾਅ ਪਾ ਸਕੀਏ- ਕੇਜਰੀਵਾਲ

ਜੇਕਰ ਇੰਜ ਹੀ ਰਿਹਾ ਤਾਂ ਪ੍ਰਧਾਨ ਮੰਤਰੀ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ – ਕੇਜਰੀਵਾਲ

अगर आपका भी पेज Meta ने suppress किया है तो मुझे #MetaCensorsIndia के साथ comment या DM करें। https://t.co/JsB98WsxMq pic.twitter.com/abVxhl28ug

— Arvind Kejriwal (@ArvindKejriwal) August 6, 2026

ਨਵੀਂ ਦਿੱਲੀ 7 ਅਗਸਤ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ ‘ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ ‘ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟ੍ਰਿਕਟ ਕਰ ਦਿੱਤਾ ਹੈ? ਭਾਰਤ ਸਥਿਤ ਮੇਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟ੍ਰਿਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੇਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟ੍ਰਿਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੇਟਾ ਨੂੰ ਕਿਹਾ ਕਿ ਮੇਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।

Tags: arvind kejriwalBREAKING NEWSDelhi newsE20PUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

by Navjot
September 26, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
September 26, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 