• Latest
  • Trending
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

1 hour ago
Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

8 minutes ago
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

33 minutes ago
Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

2 hours ago
National: ਬੋਫੋਰਸ ਕੇਸ ਬੰਦ, ਸੁਪਰੀਮ ਕੋਰਟ ਨੇ ਆਖਰੀ ਪਟੀਸ਼ਨ ਵੀ ਕੀਤੀ ਖਾਰਜ

National: ਬੋਫੋਰਸ ਕੇਸ ਬੰਦ, ਸੁਪਰੀਮ ਕੋਰਟ ਨੇ ਆਖਰੀ ਪਟੀਸ਼ਨ ਵੀ ਕੀਤੀ ਖਾਰਜ

2 hours ago
ਮਾਲ ਵਿਭਾਗ ਨੇ 7 ਅਧਿਕਾਰੀਆਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ

ਮਾਲ ਵਿਭਾਗ ਨੇ 7 ਅਧਿਕਾਰੀਆਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ

3 hours ago
Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

3 hours ago
Punjab ਵਿਧਾਨ ਸਭਾ ਦੇ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ

4 hours ago
Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ

Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

4 hours ago
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

5 hours ago
Hindi News
English News
Friday, August 7, 2026
No Result
View All Result
25 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

August 7, 2026
in ਅੰਤਰਰਾਸ਼ਟਰੀ, ਖਬਰਾਂ
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ) – ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਬਾਹਰਵਾਰ ਇੱਕ ਹਾਈ ਸਕੂਲ ਵਿੱਚ ਸ਼ੁੱਕਰਵਾਰ ਨੂੰ ਇੱਕ ਵਿਦਿਆਰਥੀ ਨੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ‘ਚ ਕੁੱਲ 6 ਜਣਿਆ ਦੀ ਮੌਤ ਹੋ ਗਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਕਿ ਇਸ ਹਮਲੇ ਵਿੱਚ ਤਿੰਨ ਅਧਿਆਪਕ ਅਤੇ ਤਿੰਨ ਵਿਦਿਆਰਥੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।

ਇਹ ਘਟਨਾ ਥਾਈ ਰਾਜਧਾਨੀ ਦੇ ਉੱਤਰ-ਪੱਛਮ ਵਿੱਚ ਸਥਿਤ ਨੋਂਥਾਬੁਰੀ ਸੂਬੇ ਦੇ ਡੇਬਸੀਰੀਨ ਨੋਂਥਾਬੁਰੀ ਸਕੂਲ ਵਿੱਚ ਵਾਪਰੀ। ਰਾਇਲ ਥਾਈ ਪੁਲਿਸ ਦੇ ਬੁਲਾਰੇ ਟ੍ਰਾਈਵੋਂਗ ਪਿਵਾਪਨ ਨੇ ਐਸੋਸੀਏਟਿਡ ਪ੍ਰੈਸ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹਮਲਾਵਰ ਵਿਦਿਆਰਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 15 ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ।

ਪੁਲਿਸ ਦੇ ਅਨੁਸਾਰ, ਗੋਲੀਬਾਰੀ ਦੇ ਪਿੱਛੇ ਦਾ ਉਦੇਸ਼ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਦਿਆਰਥੀ ਨੇ ਬੰਦੂਕ ਇੱਕ ਪਰਿਵਾਰਕ ਮੈਂਬਰ ਤੋਂ ਲਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiThailandtop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
August 7, 2026
0

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਅਬੋਹਰ ਵਿੱਚ ਸਕੂਲ...

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

by Ranjit Singh
August 7, 2026
0

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਮਾਨਸੂਨ...

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 7, 2026
0

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
August 7, 2026
0

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਅਬੋਹਰ ਵਿੱਚ ਸਕੂਲ...

Most Popular

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

by Ankit
3 weeks ago
0

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 