• Latest
  • Trending
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

1 day ago
ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

5 minutes ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ

56 minutes ago
ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

2 hours ago
ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਲੱਗਾ ਵੱਡਾ ਝਟਕਾ!

3 hours ago
ਹਲਵਾਰਾ ਏਅਰਪੋਰਟ ਤੋਂ ਦਿੱਲੀ ਜਾ ਰਹੀ ਫਲਾਈਟ ‘ਚ ਆਈ ਤਕਨੀਕੀ ਖਰਾਬੀ

ਕਿਸਾਨ ਮਜ਼ਦੂਰ ਮੋਰਚਾ ਦੀ 13 ਅਗਸਤ ਨੂੰ ਚੰਡੀਗੜ੍ਹ ਵਿੱਚ ਅਹਿਮ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

5 hours ago
IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

6 hours ago
Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

6 hours ago
Hindi News
English News
Saturday, August 8, 2026
No Result
View All Result
30 °c
Chandigarh
30 ° Sun
29 ° Mon
28 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

August 7, 2026
in ਖਬਰਾਂ, ਪੰਜਾਬ
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Chandigarh

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲਾਂ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਸ਼ਿਵਾਲਿਕ ਪਬਲਿਕ ਸਕੂਲ ਸਮੇਤ ਹੋਰ ਕਈ ਸਕੂਲਾਂ ਨੂੰ ਇਹ ਈਮੇਲਾਂ ਆਈਆਂ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੁਰੱਖਿਆ ਟੀਮਾਂ ਵੱਲੋਂ ਸਕੂਲਾਂ ਦੀ ਜਾਂਚ ਕੀਤੀ ਗਈ, ਪਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਧਮਕੀ ਭੇਜਣ ਵਾਲਿਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਈਮੇਲਾਂ ਦੇ ਸਰੋਤ ਅਤੇ ਉਨ੍ਹਾਂ ਵਿੱਚ ਕੀਤੀ ਗਈ ਧਮਕੀ ਦੀ ਤਸਦੀਕ ਕੀਤੀ ਜਾ ਰਹੀ ਹੈ।

ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਘਬਰਾਉਣ ਦੀ ਬਜਾਏ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

by Jaspreet Kaur
August 8, 2026
0

ਸੀਐੱਮ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ...

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ

by Jaspreet Kaur
August 8, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ ਉੱਤਰ ਪ੍ਰਦੇਸ਼ , 8 ਅਗਸਤ 2026 (ਵਿਸ਼ਵ ਵਾਰਤਾ) – ਉੱਤਰ ਪ੍ਰਦੇਸ਼...

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

by Jaspreet Kaur
August 8, 2026
0

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਸ਼੍ਰੋਮਣੀ...

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

by Jaspreet Kaur
August 8, 2026
0

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ "ਕੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

by Jaspreet Kaur
August 8, 2026
0

ਸੀਐੱਮ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ...

Most Popular

ਗੁੱਟ ਦੀ ਸੱਟ ਕਾਰਨ ਸਿਨਸਿਨਾਟੀ ਓਪਨ ਨਹੀਂ ਖੇਡੇਗਾ ਕਾਰਲੋਸ ਅਲਕਾਰਾਜ਼

by Navjot
3 days ago
0

ਗੁੱਟ ਦੀ ਸੱਟ ਕਾਰਨ ਸਿਨਸਿਨਾਟੀ ਓਪਨ ਨਹੀਂ ਖੇਡੇਗਾ ਕਾਰਲੋਸ ਅਲਕਾਰਾਜ਼ ਓਹੀਓ, 5 ਅਗਸਤ(ਵਿਸ਼ਵ ਵਾਰਤਾ) ਵਿਸ਼ਵ ਦਾ ਨੰਬਰ 2 ਟੈਨਿਸ ਖਿਡਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 