BIG BREAKING :IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
- IPS ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ ਅਹੁਦਾ
ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ): IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ IPS ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਜਿੰਮੇਵਾਰੀ ਸੰਭਾਲਣਗੇ।
























