ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ
ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ): ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਪੋਲੀਟੀਕਲ ਅਫੇਅਰਜ਼ ਕਮੇਟੀ (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਅਤੇ ਪ੍ਰਦੇਸ਼ ਇਲੈਕਸ਼ਨ ਕਮੇਟੀ (ਚੋਣ ਕਮੇਟੀ) ਦੇ ਗਠਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























