• Latest
  • Trending
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

2 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

2 minutes ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

51 minutes ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

1 hour ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

2 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

2 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

4 hours ago
ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

4 hours ago
ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

4 hours ago
Hindi News
English News
Friday, August 7, 2026
No Result
View All Result
26 °c
Chandigarh
30 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

August 7, 2026
in ਖਬਰਾਂ, ਪੰਜਾਬ
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 7 ਅਗਸਤ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।

ਇਸ ਮੌਕੇ ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

by Jaspreet Kaur
August 7, 2026
0

ਗੁਰੂਗ੍ਰਾਮ 'ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ ਨਵੀ ਦਿੱਲੀ, 7 ਅਗਸਤ (ਵਿਸ਼ਵ ਵਾਰਤਾ): ਗੁਰੂਗ੍ਰਾਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

Most Popular

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

by Ranjit Singh
8 hours ago
0

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 