• Latest
  • Trending
ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ

7 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 minute ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ

June 4, 2019
in ਪੰਜਾਬ
ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ

ਚੋਣ ਕਮਿਸ਼ਨ ਨੂੰ ਉਹਨਾਂ ਖ਼ਿਲਾਫ ਵੀ ਕਾਰਵਾਈ ਕਰਨ ਲਈ ਕਿਹਾ, ਜਿਹਨਾਂ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕਰਕੇ ਆਈਜੀ ਦੀ ਸਿਟ ਟੀਮ ਦੇ ਮੈਂਬਰ ਵਜੋਂ ਛੁੱਟੀ ਕਰਨੀ ਸੀ
ਦਿੱਲੀ/ਚੰਡੀਗੜ੍ਹ/
04 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਕਾਰਵਾਈ ਦੀ ਜਾਂਚ ਕਰ ਰਹੀ ਸਿਟ ਟੀਮ ਦੇ ਮੈਂਂਬਰ ਵਜੋਂ ਕੰਮ ਕਰਦੇ ਰਹਿਣ ਲਈ ਆਈਜੀ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ  ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਮਿਲਿਆ ਅਤੇ ਉਸ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸੂਬਾ ਸਰਕਾਰ  ਵੱਲੋਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾਣ ਦੀ ਰਿਪੋਰਟ ਦੇਣ ਤੋਂ ਬਾਅਦ ਵੀ ਆਈਜੀ ਸਿਟ ਦੇ ਮੈਂਬਰ ਵਜੋਂ ਕੰਮ ਕਰਦਾ ਰਿਹਾ ਸੀ।
ਸਾਂਸਦ ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਆਦਿ ਮੈਂਬਰਾਂ ਵਾਲੇ ਇਸ ਵਫ਼ਦ ਨੇ ਆਈਜੀ ਵੱਲੋਂ 23 ਮਈ ਨੂੰ ਬਤੌਰ ਸਿਟ ਮੈਂਬਰ ਦਸਤਖ਼ਤ ਕਰਕੇ ਦਾਖ਼ਲ ਕੀਤੀ ਚਾਰਜਸ਼ੀਟ ਦੀ ਕਾਪੀ ਵੀ ਚੋਣ ਕਮਿਸ਼ਨ ਨੂੰ ਦਿੱਤੀ। ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਚੋਣ ਕਮਿਸ਼ਨ ਵੱਲੋਂ 5 ਮਈ ਨੂੰ ਸਿਟ ਮੈਂਬਰ ਵਜੋਂ ਹਟਾਏ ਜਾਣ ਤੋਂ ਬਾਅਦ ਦੀ ਕੁੰਵਰ ਵਿਜੇ ਇਸ ਅਹੁਦੇ ਉੱਤੇ ਕੰਮ ਕਰਦਾ ਰਿਹਾ ਸੀ। ਇਹ ਕਾਰਵਾਈ ਸਾਂਸਦ ਨਰੇਸ਼ ਗੁਜਰਾਲ ਵੱਲੋਂ ਕੀਤੀ ਸ਼ਿਕਾਇਤ ਮਗਰੋਂ ਕੀਤੀ ਗਈ ਸੀ, ਜਿਸ ਵਿਚ ਉਹਨਾਂ ਦੱਸਿਆ ਸੀ ਕਿ ਚੋਣ ਜ਼ਾਬਤੇ ਦੌਰਾਨ ਆਈਜੀ ਸਿਆਸੀ ਬਿਆਨਬਾਜ਼ੀ ਕਰ ਰਿਹਾ ਸੀ। ਚੋਣ ਕਮਿਸ਼ਨ ਦੇ ਨਿਰਦੇਸ਼ ਅਨੁਸਾਰ ਆਈਜੀ 26 ਮਈ ਨੂੰ ਚੋਣ ਜ਼ਾਬਤਾ  ਹਟਾਏ ਜਾਣ ਤਕ ਬਤੌਰ ਸਿਟ ਮੈਂਬਰ ਕੰਮ ਨਹੀਂ ਸੀ ਕਰ ਸਕਦਾ।
ਅਕਾਲੀ ਵਫ਼ਦ ਨੇ ਉਹਨਾਂ ਸਾਰੇ ਵਿਅਕਤੀਆਂ ਖ਼ਿਲਾਫ ਵੀ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ, ਜਿਹਨਾਂ ਉੱਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਸੀ। ਉਹਨਾਂ ਕਿਹਾ ਕਿ ਆਈਜੀ ਨੂੰ ਬਤੌਰ ਸਿਟ ਮੈਂਬਰ ਹਟਾਏ ਜਾਣ ਦੇ ਭਾਰਤੀ ਚੋਣ ਕਮਿਸ਼ਨ ਦੇ 5 ਮਈ ਦੇ ਹੁਕਮ ਨੂੰ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਕਹਿ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 10 ਮਈ ਨੂੰ ਚੋਣ ਕਮਿਸ਼ਨ ਨੂੰ ਇਹ ਲਿਖਿਆ ਸੀ ਕਿ ਇਸ ਦੇ ਹੁਕਮ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਆਈਜੀ ਨੂੰ ਬਤੌਰ ਮੈਂਬਰ ਸਿਟ ਤੋਂ ਅਲੱਗ ਕਰ ਦਿੱਤਾ ਗਿਆ ਹੈ।
ਅਕਾਲੀ ਵਫ਼ਦ ਨੇ ਕਿਹਾ ਕਿ ਹੁਣ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਚੋਣ ਕਮਿਸ਼ਨ ਦੇ ਹੁਕਮ ਨੂੰ ਲਾਗੂ ਨਹੀਂ ਸੀ ਕੀਤਾ ਗਿਆ ਜਦਕਿ ਇਸ ਸੰਬੰਧ ਵਿਚ ਸੂਬਾ ਸਰਕਾਰ ਵੱਲੋਂ ਦਾਇਰ ਕੀਤੀ ਅਪੀਲ ਨੂੰ ਚੋਣ ਕਮਿਸ਼ਨ ਵੱਲੋਂ ਰੱਦ ਕੀਤਾ ਜਾ ਚੁੱਕਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਕਹਿੰਦਿਆਂ ਇਸ ਹੁਕਮ ਦੀ ਨਜ਼ਰਸਾਨੀ ਦੀ ਮੰਗ ਕੀਤੀ ਸੀ ਕਿ ਇਸ ਨਾਲ ਚੱਲ ਰਹੀ ਜਾਂਚ ਵਿਚ ਰੁਕਾਵਟ ਪਵੇਗੀ, ਪਰੰਤੂ  ਰਾਜ ਸਰਕਾਰ ਦੀ ਇਸ ਦਲੀਲ ਨੂੰ ਚੋਣ ਕਮਿਸ਼ਨ ਨੇ ਸਵੀਕਾਰ ਨਹੀਂ ਸੀ ਕੀਤਾ।
ਅਕਾਲੀ ਵਫ਼ਦ ਨੇ ਚੋਣ ਕਮਿਸ਼ਨ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਨੇ ਚੋਣ ਰੈਲੀਆਂ ਦੌਰਾਨ ਜਨਤਕ ਤੌਰ ਤੇ ਇਹ ਬਿਆਨ ਦੇ ਕੇ ਕਮਿਸ਼ਨ ਨੂੰ ਗੁੰਮਰਾਹ ਕੀਤਾ ਸੀ ਕਿ ਚੋਣ ਜ਼ਾਬਤਾ ਹਟਦੇ ਹੀ ਆਈਜੀ ਨੂੰ ਦੁਬਾਰਾ ਸਿਟ ਮੈਂਬਰ ਵਜੋਂ ਲਿਆਂਦਾ ਜਾਵੇਗਾ। ਵਫ਼ਦ ਨੇ ਇਸ ਸੰਬੰਧੀ ਅਖ਼ਬਾਰਾਂ ਵਿਚ ਛਪੀਆਂ ਰਿਪੋਰਟਾਂ ਵੀ ਚੋਣ ਕਮਿਸ਼ਨ ਨੂੰ ਸੌਂਪੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

by Navjot
2 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਭਾਰਤ ਨੇ ਸ਼ਨੀਵਾਰ ਨੂੰ ਜਰਮਨੀ ਦੇ ਸਾਰਬਰੁਕਨ ਸਥਿਤ ਸਾਰਲੈਂਡਹੈਲੇ (Saarlandhalle) ਵਿੱਚ ਆਯੋਜਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 