• Latest
  • Trending
ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

15 minutes ago
ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

48 minutes ago
ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

2 hours ago
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ!

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਟਰਾਲੇ ਨੇ ਵੈਨ ਨੂੰ ਟੱਕਰ ਮਾਰੀ, 6 ਮੌਤਾਂ

National: ਟਰਾਲੇ ਨੇ ਵੈਨ ਨੂੰ ਟੱਕਰ ਮਾਰੀ, 6 ਮੌਤਾਂ

4 hours ago
ਬਾਰਾਮਤੀ ‘ਚ ਜਹਾਜ਼ ਕ੍ਰੈਸ਼, ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਬਾਰਾਮਤੀ ‘ਚ ਜਹਾਜ਼ ਕ੍ਰੈਸ਼, ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

4 hours ago
International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

5 hours ago
Punjab ਮੁੱਖ ਮੰਤਰੀ ਮਾਨ ਨੇ ਗੁਰੂ ਰਵਿਦਾਸ ਵਾਣੀ ਸੈਂਟਰ ਦਾ ਰੱਖਿਆ ਨੀਂਹ ਪੱਥਰ

Punjab ਮੁੱਖ ਮੰਤਰੀ ਮਾਨ ਨੇ ਗੁਰੂ ਰਵਿਦਾਸ ਵਾਣੀ ਸੈਂਟਰ ਦਾ ਰੱਖਿਆ ਨੀਂਹ ਪੱਥਰ

5 hours ago
Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

6 hours ago
Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

7 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Sunday, August 9, 2026
No Result
View All Result
30 °c
Chandigarh
29 ° Mon
26 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

August 9, 2026
in ਹਰਿਆਣਾ, ਖਬਰਾਂ
ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਹਰਿਆਣਾ , 9 ਅਗਸਤ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਚਰਖੀ ਦਾਦਰੀ ਵਿੱਚ ਥਾਣੇ ਦੇ ਸਾਹਮਣੇ ਹੋਈ 30 ਰਾਊਂਡ ਫਾਇਰਿੰਗ ਵਿੱਚ ਜ਼ਖ਼ਮੀ ਕੀਰਤੀਮਾਨ ਨੇ ਦਮ ਤੋੜ ਦਿੱਤਾ ਹੈ। ਕੀਰਤੀਮਾਨ ਦੇ ਪੈਰਾਂ ਅਤੇ ਧੌਣ ‘ਤੇ ਗੋਲੀਆਂ ਲੱਗੀਆਂ ਸਨ। ਹਿਸਾਰ ਦੇ ਰਹਿਣ ਵਾਲੇ ਕੀਰਤੀਮਾਨ ਦਾ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

ਦੱਸ ਦਈਏ ਕਿ ਹਮਲੇ ਤੋਂ ਬਾਅਦ ਕੀਰਤੀਮਾਨ ਨੂੰ ਰੋਹਤਕ PGI ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਵਾਲੇ ਉਸ ਨੂੰ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਐਤਵਾਰ ਨੂੰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਦਾ ਕਹਿਣਾ ਹੈ ਕਿ ਹਮਲੇ ਤੋਂ ਬਾਅਦ ਕੀਰਤੀਮਾਨ ਹੋਸ਼ ਵਿੱਚ ਨਹੀਂ ਆ ਸਕਿਆ। ਪੁਲਿਸ ਰਿਕਾਰਡ ਅਨੁਸਾਰ, ਕੀਰਤੀਮਾਨ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਜ਼ਿਕਰਯੋਗ ਹੈ ਕਿ ਬੀਤੀ 6 ਅਗਸਤ ਨੂੰ ਕੀਰਤੀਮਾਨ ਆਪਣੇ ਸਾਥੀਆਂ ਨਾਲ ਸਕੋਰਪੀਓ ਗੱਡੀ ਵਿੱਚ ਅਦਾਲਤ ਆਇਆ ਸੀ। ਇਸੇ ਦੌਰਾਨ 3 ਸ਼ੂਟਰਾਂ ਨੇ ਗੱਡੀ ਵਿੱਚ ਬੈਠਦਿਆਂ ਹੀ ਸਾਰਿਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਉਹ ਫਰੰਟ ਸੀਟ ‘ਤੇ ਹੀ ਬੈਠਾ ਸੀ। ਜ਼ਖ਼ਮੀਆਂ ਵਿੱਚੋਂ ਚਾਰ ਅਜੇ ਵੀ ਵੈਂਟੀਲੇਟਰ ‘ਤੇ ਹਨ। ਪੁਲਿਸ ਰਿਕਾਰਡ ਅਨੁਸਾਰ, ਕੀਰਤੀਮਾਨ ‘ਤੇ 2023 ਵਿੱਚ ਹਥਿਆਰਾਂ ਨਾਲ ਫੋਟੋ ਪਾਉਣ ਦੇ ਮਾਮਲੇ ਵਿੱਚ FIR ਵੀ ਦਰਜ ਹੋਈ ਸੀ। ਇਸ ਤੋਂ ਬਾਅਦ ਵੀ ਉਸ ਨੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਕਈ ਪੋਸਟਾਂ ਸ਼ੇਅਰ ਕੀਤੀਆਂ। ਕੀਰਤੀਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਬਾਇਓ ਵਿੱਚ ”ਕ੍ਰਿਮੀਨਲ ਐਕਟੀਵਿਟੀਜ਼” ਲਿਖਿਆ ਹੋਇਆ ਹੈ।ਕੀਰਤੀਮਾਨ ‘ਤੇ ਹਿਸਾਰ ਦੇ ਆਜ਼ਾਦ ਨਗਰ ਸਮੇਤ ਕਈ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

by Jaspreet Kaur
August 9, 2026
0

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ 'ਚ ਵੀ ਨਹੀਂ ਹਾਰੇ ਹਿੰਮਤ - ਸਰਜਰੀ ਦੌਰਾਨ ਗਾਇਆ ਗਾਣਾ; ਹਸਪਤਾਲ ਦੇ...

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

by Jaspreet Kaur
August 9, 2026
0

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ ਫਰੀਦਕੋਟ, 9 ਅਗਸਤ...

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ!

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ!

by Jaspreet Kaur
August 9, 2026
0

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ 'ਤੇ ਹਮਲਾ! - "ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ ਗਏ"-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Most Popular

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

by Ankit
4 weeks ago
0

'ਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 