• Latest
  • Trending
ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

1 day ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

34 minutes ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

39 minutes ago
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

41 minutes ago
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

46 minutes ago
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

49 minutes ago
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

52 minutes ago
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

55 minutes ago
ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

58 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

2 hours ago
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

3 hours ago
Hindi News
English News
Monday, August 10, 2026
No Result
View All Result
27 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

August 9, 2026
in ਖਬਰਾਂ, ਫ਼ਿਲਮੀ
ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

– ਸਰਜਰੀ ਦੌਰਾਨ ਗਾਇਆ ਗਾਣਾ; ਹਸਪਤਾਲ ਦੇ ਬੈੱਡ ਤੋਂ ਵੀਡੀਓ ਆਈ ਸਾਹਮਣੇ

ਮੁੰਬਈ, 9 ਅਗਸਤ 2026 (ਵਿਸ਼ਵ ਵਾਰਤਾ) : ਮਸ਼ਹੂਰ ਗਾਇਕ ਸੋਨੂ ਨਿਗਮ ਨੇ ਹਾਲ ਹੀ ਵਿੱਚ ਹਸਪਤਾਲ ਤੋਂ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਆਪਣੇ ਡਾਕਟਰ ਅਤੇ ਮੈਡੀਕਲ ਟੀਮ ਲਈ ਮੁਹੰਮਦ ਰਫ਼ੀ ਦਾ ਇੱਕ ਕਲਾਸਿਕ ਗਾਣਾ ਗਾਇਆ। ਔਖੇ ਹਾਲਾਤ ਵਿੱਚ ਵੀ ਸੋਨੂ ਨਿਗਮ ਨੇ ਹਿੰਮਤ ਨਹੀਂ ਹਾਰੀ। ਦਰਦ ਦੇ ਬਾਵਜੂਦ ਉਨ੍ਹਾਂ ਨੇ ਗਾਣਾ ਗਾਇਆ ਅਤੇ ਇਸ ਤਜਰਬੇ ਨੂੰ ‘ਜੌਏ ਆਫ਼ ਮਿਊਜ਼ਿਕ’ ਦੱਸਿਆ। ਉਨ੍ਹਾਂ ਦੀ ਇਸ ਅਨੋਖੀ ਪਰਫ਼ਾਰਮੈਂਸ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ, ਜੋ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।

ਸੋਨੂ ਨਿਗਮ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ “ਮੇਰੀ ਸਰਜਰੀ ਦੌਰਾਨ ਪਿਆਰੇ ਡਾਕਟਰ ਨੀਲੇਸ਼ ਸਤਭਾਈ ਅਤੇ ਉਨ੍ਹਾਂ ਦੀ ਪੂਰੀ ਟੀਮ ਲਈ ਅਚਾਨਕ ਇੱਕ ਛੋਟੀ ਜਿਹੀ ਪਰਫ਼ਾਰਮੈਂਸ ਦਿੱਤੀ। ਦਰਦ ਵਿੱਚ ਵੀ ਗਾਇਆ, ਕਿਉਂਕਿ ਸੰਗੀਤ ਦੀ ਖ਼ੁਸ਼ੀ ਸਭ ਤੋਂ ਵੱਖਰੀ ਹੈ!”

ਦੱਸ ਦਈ ਕਿ ਸਾਂਝੀ ਕੀਤੀ ਗਈ ਵੀਡੀਓ ਵਿੱਚ ਸੋਨੂ ਨੂੰ ਹਸਪਤਾਲ ਦੇ ਬੈੱਡ ‘ਤੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੀ ਸਰਜਰੀ ਚੱਲ ਰਹੀ ਹੈ ਅਤੇ ਸੋਨੂ ਮੁਹੰਮਦ ਰਫ਼ੀ ਦਾ ‘ਸੁਹਾਨੀ ਰਾਤ ਢਲ ਚੁਕੀ’ ਗਾਣਾ ਗਾ ਰਹੇ ਹਨ। ਇਹ ਗਾਣਾ ਫਿਲਮ ‘ਦੁਲਾਰੀ’ ਦਾ ਹੈ। ਇਹ ਫਿਲਮ 1949 ਵਿੱਚ ਰਿਲੀਜ਼ ਹੋਈ ਸੀ। ਸੋਨੂ ਨਿਗਮ ਦੀ ਸਰਜਰੀ ਤੋਂ ਬਾਅਦ ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸ਼ਕ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
August 10, 2026
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ ਸਵੈ-ਪਾਲਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

Most Popular

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
1 week ago
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਮੌਸਮ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 