• Latest
  • Trending
‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

1 day ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

2 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

3 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

4 hours ago
Hindi News
English News
Tuesday, August 11, 2026
No Result
View All Result
26 °c
Chandigarh
28 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

August 9, 2026
in ਖਬਰਾਂ, ਖੇਡਾਂ, ਪੰਜਾਬ
‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

– ਬਣੇ ਸਭ ਤੋਂ ਮਹਿੰਗੇ ਖਿਡਾਰੀ

ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ): ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਤਰਜ਼ ‘ਤੇ ਆਯੋਜਿਤ ਕੀਤੀ ਜਾ ਰਹੀ ‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ ਹੋ ਗਈ ਹੈ। ਸ਼ੇਰ-ਏ-ਪੰਜਾਬ T20 ਲੀਗ ਦਾ ਇਹ ਪਹਿਲਾ ਐਡੀਸ਼ਨ ਹੈ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਂ ‘ਤੇ ਬਣਾਈਆਂ ਗਈਆਂ 6 ਟੀਮਾਂ ਹਨ। ਲੀਗ ਦੀ ਸ਼ੁਰੂਆਤ 30 ਅਗਸਤ 2026 ਤੋਂ ਹੋਵੇਗੀ।

ਇਸ ਨਿਲਾਮੀ ਵਿੱਚ ਆਈ.ਪੀ.ਐੱਲ. ਖੇਡ ਚੁੱਕੇ ਖਿਡਾਰੀਆਂ ‘ਤੇ ਵੀ ਟੀਮਾਂ ਨੇ ਬੋਲੀ ਲਗਾਈ। ਹਾਲਾਂਕਿ, ਮਾਰਕੀ ਖਿਡਾਰੀ ਜਿਵੇਂ ਅਭਿਸ਼ੇਕ ਸ਼ਰਮਾ ਅਤੇ ਸ਼ੁਭਮਨ ਗਿਲ ਲਈ ਪਹਿਲਾਂ ਹੀ 10 ਲੱਖ ਰੁਪਏ ਤੈਅ ਹਨ, ਇਸ ਲਈ ਨਿਲਾਮੀ ਵਿੱਚ ਇਹਨਾਂ ਤੇ ਬੋਲੀ ਨਹੀਂ ਲੱਗੇਗੀ।

ਆਈ.ਪੀ.ਐੱਲ. ਖੇਡ ਚੁੱਕੇ ਸਲਿਲ ਅਰੋੜਾ ਨੂੰ ਲੁਧਿਆਣਾ ਲਾਇਨਜ਼ ਨੇ 8.20 ਲੱਖ ਰੁਪਏ ਵਿੱਚ ਖਰੀਦਿਆ। ਉਹਨਾਂ ਦਾ ਬੇਸ ਪ੍ਰਾਈਜ਼ ਡੇਢ ਲੱਖ ਰੁਪਏ ਸੀ। ਉੱਥੇ ਹੀ, ਕਿੰਗਜ਼ ਇਲੈਵਨ ਪੰਜਾਬ ਲਈ ਖੇਡ ਚੁੱਕੇ ਹਰਪ੍ਰੀਤ ਬਰਾੜ ਨੂੰ ਮੋਹਾਲੀ ਕਿੰਗਜ਼ ਨੇ 4 ਲੱਖ ਰੁਪਏ ਵਿੱਚ ਆਪਣੀ ਟੀਮ ਵਿੱਚ ਸ਼ਾਮਲ ਕੀਤਾ।

21 ਸਾਲਾ ਖਿਡਾਰੀ ਅਮਨਜੋਤ ਸਿੰਘ ਨੂੰ ਜਾਲੰਧਰ ਵਾਰੀਅਰਜ਼ ਨੇ ਉਹਨਾਂ ਦੇ ਬੇਸ ਪ੍ਰਾਈਜ਼ ਡੇਢ ਲੱਖ ਰੁਪਏ ਵਿੱਚ ਖਰੀਦਿਆ। ਨਮਨ ਧੀਰ ਨੂੰ ਸੂਰਮਾ ਵਾਰੀਅਰਜ਼ ਨੇ 10 ਲੱਖ ਰੁਪਏ ਵਿੱਚ ਖਰੀਦਿਆ ਹੈ। ਆਈ.ਪੀ.ਐੱਲ. ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਲਈ ਖੇਡਣ ਵਾਲੇ ਸਨਵੀਰ ਸਿੰਘ ਹੁਣ ਤੱਕ ਦੇ ਸਭ ਤੋਂ ਮਹਿੰਗੇ ਖਿਡਾਰੀ ਸਾਬਿਤ ਹੋਏ। ਉਹਨਾਂ ਦਾ ਬੇਸ ਪ੍ਰਾਈਜ਼ ਡੇਢ ਲੱਖ ਰੁਪਏ ਸੀ, ਪਰ ਫ਼ਾਜ਼ਿਲਕਾ ਫਾਲਕਨਜ਼ ਨੇ ਉਹਨਾਂ ਨੂੰ 13.20 ਲੱਖ ਰੁਪਏ ਵਿੱਚ ਖਰੀਦਿਆ ਹੈ। ਵਿਹਾਨ ਮਲਹੋਤਰਾ ਨੂੰ ਫ਼ਾਜ਼ਿਲਕਾ ਫਾਲਕਨਜ਼ ਨੇ ਡੇਢ ਲੱਖ ਰੁਪਏ ਦੇ ਬੇਸ ਪ੍ਰਾਈਜ਼ ‘ਤੇ ਖਰੀਦਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
August 10, 2026
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ ਸਵੈ-ਪਾਲਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

Most Popular

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

3 weeks ago
0

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 