• Latest
  • Trending
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

21 minutes ago
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

40 minutes ago
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

1 hour ago
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

2 hours ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

3 hours ago
ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

3 hours ago
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

5 hours ago
ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

5 hours ago
PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

5 hours ago
Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

6 hours ago
Hindi News
English News
Monday, August 10, 2026
No Result
View All Result
28 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

August 10, 2026
in ਖਬਰਾਂ, ਰਾਸ਼ਟਰੀ
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) – ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦਰਮਿਆਨ ਵੱਡਾ ਹਾਦਸਾ ਵਾਪਰ ਗਿਆ। ਪੜਾਨਾ ਨੇੜੇ ਝਿਰੀ ਨਾਲੇ ਦੇ ਤੇਜ਼ ਵਹਾਅ ਵਿੱਚ ਯਾਤਰੀਆਂ ਨਾਲ ਭਰੀ ਇੱਕ ਈਕੋ ਕਾਰ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ। ਭਾਰੀ ਬਾਰਿਸ਼ ਦੇ ਕਾਰਨ ਨਾਲੇ ਦਾ ਪਾਣੀ ਪੁਲ ਦੇ ਉੱਪਰੋਂ ਵਹਿ ਰਿਹਾ ਸੀ। ਡਰਾਈਵਰ ਨੂੰ ਅਧੂਰਾ ਪੁਲ ਦਿਖਾਈ ਨਹੀਂ ਦਿੱਤਾ, ਜਿਸ ਕਰਕੇ ਵੈਨ ਨਾਲੇ ਵਿੱਚ ਰੁੜ ਗਈ।

ਕਾਰ ਵਿੱਚ ਦੇਵਾਸ ਜ਼ਿਲ੍ਹੇ ਦੇ ਸਤਵਾਸ ਇਲਾਕੇ ਦੇ 11 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਰਾਹਤ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਹੁਣ ਤੱਕ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 2 ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਦੇਵਾਸ ਜ਼ਿਲ੍ਹੇ ਦੇ ਸਤਵਾਸ ਤੋਂ ਸਾਰੰਗਪੁਰ ਦੇ ਕੜਲਾਵਦ ਜਾ ਰਿਹਾ ਸੀ। ਦੇਵਾਸ ਤੋਂ ਆ ਰਹੀ ਕਾਰ ਨਵੇਂ ਬਣੇ ਬਾਏਪਾਸ ਤੋਂ ਲੰਘ ਰਹੀ ਸੀ। ਉੱਥੇ ਬਣੇ ਪੁਲ ‘ਤੇ ਬਾਰਿਸ਼ ਦਾ ਪਾਣੀ ਬਹੁਤ ਜ਼ਿਆਦਾ ਭਰ ਗਿਆ ਸੀ। ਬਾਹਰੀ ਡਰਾਈਵਰ ਹੋਣ ਕਰਕੇ ਉਸ ਨੂੰ ਪਾਣੀ ਦੇ ਪੱਧਰ ਅਤੇ ਪੁਲ ਦੀ ਅਸਲ ਸਥਿਤੀ ਦਾ ਅੰਦਾਜ਼ਾ ਨਹੀਂ ਲੱਗਿਆ। ਸਥਾਨਕ ਲੋਕਾਂ ਨੇ ਡਰਾਈਵਰ ਨੂੰ ਅੱਗੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਦੇ ਬਾਵਜੂਦ ਡਰਾਈਵਰ ਖ਼ਤਰਾ ਮੁੱਲ ਲੈਂਦੇ ਹੋਏ ਗੱਡੀ ਨੂੰ ਅੱਗੇ ਲੈ ਗਿਆ, ਜਿਸ ਨਾਲ ਕਾਰ ਅਸੰਤੁਲਿਤ ਹੋ ਕੇ ਪਾਣੀ ਵਿੱਚ ਰੁੜ ਗਈ।

ਸੂਚਨਾ ਮਿਲਦਿਆਂ ਹੀ SDRF ਦੀ ਟੀਮ ਮੌਕੇ ‘ਤੇ ਪਹੁੰਚੀ। ਰੈਸਕਿਊ ਬੋਟ ਅਤੇ ਰੱਸੀਆਂ ਦੀ ਮਦਦ ਨਾਲ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਰਾਹਤ ਕੈਂਪਾਂ ਵਿੱਚ ਭੋਜਨ, ਪੀਣ ਵਾਲੇ ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਅਤੇ ਸੁਰੱਖਿਅਤ ਉੱਚੀਆਂ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
August 10, 2026
0

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

by Jaspreet Kaur
August 10, 2026
0

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ 'ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ - ਕਮਿਸ਼ਨ ਨਾਲ ਵਧੇਗੀ ਨਿਗਰਾਨੀ ਨਵੀ ਦਿੱਲੀ, 10...

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

by Jaspreet Kaur
August 10, 2026
0

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ - ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 27-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 