• Latest
  • Trending
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

2 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

1 minute ago
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

4 minutes ago
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

8 minutes ago
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

11 minutes ago
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

14 minutes ago
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

18 minutes ago
ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

25 minutes ago
ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

46 minutes ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

2 hours ago
ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

3 hours ago
Hindi News
English News
Monday, August 10, 2026
No Result
View All Result
27 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

August 10, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

ਨਵੀ ਦਿੱਲੀ, 10 ਅਗਸਤ (ਵਿਸ਼ਵ ਵਾਰਤਾ): ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਸਮਾਰੋਹ ਇਤਿਹਾਸਕ ਹੋਣ ਜਾ ਰਿਹਾ ਹੈ। ਰੱਖਿਆ ਮੰਤਰਾਲੇ ਮੁਤਾਬਕ, ਇਸ ਵਾਰ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਪਹਿਲੀ ਵਾਰ ਕੌਮੀ ਗੀਤ ‘ਵੰਦੇ ਮਾਤਰਮ’ ਗਾਇਆ ਜਾਵੇਗਾ।

ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਹੋਣ ਵਾਲਾ ਇਹ ਆਯੋਜਨ ਇਸ ਸਾਲ ਦੇ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਸ਼ਾਮਲ ਹੋਵੇਗਾ। ਸਰੱਖਿਆ ਮੰਤਰਾਲੇ ਨੇ ਦੱਸਿਆ ਕਿ 80ਵੇਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਤਹਿਤ ‘ਵੰਦੇ ਮਾਤਰਮ’ ਨੂੰ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕੌਮੀ ਗੀਤ ਨੂੰ ਇਸ ਇਤਿਹਾਸਕ ਸਥਾਨ ਤੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਦਾ ਹਿੱਸਾ ਬਣਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਹਰ ਸਾਲ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕਰਦੇ ਹਨ। ਇਸ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗਾਨ ਦੇ ਨਾਲ-ਨਾਲ ਕਈ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ। ਇਸ ਵਾਰ ‘ਵੰਦੇ ਮਾਤਰਮ’ ਨੂੰ ਵੀ ਸਮਾਰੋਹ ਵਿੱਚ ਸ਼ਾਮਲ ਕੀਤੇ ਜਾਣ ਨਾਲ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਇੱਕ ਨਵਾਂ ਅਧਿਆਏ ਜੁੜ ਜਾਵੇਗਾ। ਰੱਖਿਆ ਮੰਤਰਾਲੇ ਅਨੁਸਾਰ, ਇਹ ਆਯੋਜਨ ਦੇਸ਼ ਦੀ ਆਜ਼ਾਦੀ ਦੀ ਯਾਤਰਾ ਅਤੇ ਕੌਮੀ ਗੀਤ ਦੇ ਇਤਿਹਾਸਕ ਯੋਗਦਾਨ ਨੂੰ ਯਾਦ ਕਰਨ ਦਾ ਇੱਕ ਅਹਿਮ ਮੌਕਾ ਵੀ ਹੋਵੇਗਾ।

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਸਾਲ 2026 ਵਿੱਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋ ਰਹੇ ਹਨ। ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਂਦੇ ਹੋਏ ਪਹਿਲੀ ਵਾਰ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਕੌਮੀ ਗੀਤ ‘ਵੰਦੇ ਮਾਤਰਮ’ ਦਾ ਸਮੂਹਕ ਗਾਇਨ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
August 10, 2026
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ ਸਵੈ-ਪਾਲਣਾ...

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

by Ankit
August 10, 2026
0

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ —...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

Most Popular

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

5 days ago
0

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 