• Latest
  • Trending
ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

2 months ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

25 minutes ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

54 minutes ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

1 hour ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

2 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

3 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

Hindi News
English News
Thursday, October 15, 2026
No Result
View All Result
23 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

August 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਜਲਾਲਾਬਾਦ ਵਿੱਚ ਸਟੇਟ ਟਾਸਕ ਫੋਰਸ (STF) ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 30 ਕਿਲੋ 672 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਨਸ਼ੇ ਦੀ ਇਸ ਖੇਪ ਨੂੰ ਸਪਲਾਈ ਕਰਨ ਦੀ ਫਿਰਾਕ ਵਿੱਚ ਸਨ।

ਜਲਾਲਾਬਾਦ ਦੀਆਂ ਪੁਰਾਣੀਆਂ ਲਾਈਟਾਂ ਅਤੇ ਹਰਕਿਸ਼ਨ ਸਿਨੇਮੇ ਦੇ ਬਿਲਕੁਲ ਸਾਹਮਣੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਵਰਨਾ ਗੱਡੀ ਨੂੰ ਸੂਚਨਾ ਦੇ ਆਧਾਰ ਤੇ ਰੋਕਿਆ ਗਿਆ ਅਤੇ ਉਸਦੀ ਤਲਾਸ਼ੀ ਤੋਂ ਬਾਅਦ ਉਸ ਵਿੱਚੋਂ ਤਿੰਨ ਨੌਜਵਾਨਾਂ ਕੋਲੋਂ 30 ਕਿਲੋ 672 ਗਰਾਮ ਹੀਰੋਇਨ ਬਰਾਮਦ ਹੋਈ ਹੈ। ਡੀਐਸਪੀ ਸਤਪਾਲ ਸਿੰਘ ਨੇ ਕਿਹਾ ਕਿ ਇਹ ਨੌਜਵਾਨ ਫਿਰੋਜਪੁਰ ਸ਼ਹਿਰ ਦੇ ਨਾਲ ਸੰਬੰਧਿਤ ਹਨ ਇਹਨਾਂ ਵਿੱਚੋਂ ਦੋ ਨੌਜਵਾਨ ਫਿਰੋਜ਼ਪੁਰ ਅਤੇ ਇੱਕ ਨੌਜਵਾਨ ਨਾਲਦੇ ਪਿੰਡ ਦਾ ਰਹਿਣ ਵਾਲਾ ਹੈ ਇਹਨਾਂ ਦੀ ਉਮਰ 20 ਤੋਂ 25 ਸਾਲ ਦੱਸੀ ਗਈ ਹੈ।

Tags: JalalabadLatest News In PunjabiMANSAMansa Newspunjab newsPunjab news in PunjabiState Task ForceSTFtop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

by Navjot
October 15, 2026
0

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ 'ਤੇ ਕੀਤਾ ਵਿਚਾਰ-ਵਟਾਂਦਰਾ   ਏਥਨਜ਼, 15...

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
October 15, 2026
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

Most Popular

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਵਿਜੇ ਸੇਤੂਪਤੀ ਦੀ ਫਿਲਮ 'Baththa' 1 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 30 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 