• Latest
  • Trending
‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

3 hours ago
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

4 hours ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hindi News
English News
Tuesday, August 11, 2026
No Result
View All Result
27 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

August 11, 2026
in ਹਰਿਆਣਾ, ਖਬਰਾਂ, ਖੇਡਾਂ, ਰਾਸ਼ਟਰੀ
‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

– ਨਵਜੰਮੀ ਧੀ ਨਾਲ ਤਸਵੀਰਾਂ ਆਈਆਂ ਸਾਹਮਣੇ

ਹਰਿਆਣਾ , 11 ਅਗਸਤ (ਵਿਸ਼ਵ ਵਾਰਤਾ): ‘ਦੰਗਲ ਗਰਲ’ ਦੇ ਨਾਂ ਨਾਲ ਮਸ਼ਹੂਰ ਪਹਿਲਵਾਨ ਬਬੀਤਾ ਫੋਗਾਟ ਦੂਜੀ ਵਾਰ ਮਾਂ ਬਣ ਗਈ ਹੈ। ਉਸ ਨੇ ਦਿੱਲੀ ਦੇ ਸ਼ਾਲੀਮਾਰ ਬਾਗ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਹੈ। ਬਬੀਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਵੀ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਬਬੀਤਾ ਹਸਪਤਾਲ ਵਿੱਚ ਨਜ਼ਰ ਆ ਰਹੀ ਅਤੇ ਨਾਲ ਹੀ ਨਵਜੰਮੀ ਧੀ ਹੈ। ਹਾਲਾਂਕਿ, ਧੀ ਦਾ ਚਿਹਰਾ ਨਹੀਂ ਦਿਖਾਇਆ ਗਿਆ ਹੈ।

ਪਹਿਲਵਾਨ ਬਬੀਤਾ ਫੋਗਾਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਮਹਾਦੇਵ ਦੀ ਕ੍ਰਿਪਾ ਦੇਖੋ, ਅੱਜ ਸ਼ਿਵਰਾਤਰੀ ਦੇ ਇਸ ਪਵਿੱਤਰ ਦਿਨ ‘ਤੇ ਮੇਰੇ ਜੀਵਨ ਵਿੱਚ ਇੱਕ ਨਨ੍ਹੀ ਪਰੀ ਪਾਰਵਤੀ ਰੂਪੀ ਧੀ ਦਾ ਆਗਮਨ ਹੋਇਆ ਹੈ। ਮੇਰੀ ਧੀ ਦੇ ਰੂਪ ਵਿੱਚ ਮਿਲੀ ਇਹ ਖ਼ੁਸ਼ੀ ਮੇਰੇ ਅਤੇ ਮੇਰੇ ਪਰਿਵਾਰ ਲਈ ਅਨਮੋਲ ਆਸ਼ੀਰਵਾਦ ਹੈ। ਇਹ ਅਹਿਸਾਸ ਅਤੇ ਖ਼ੁਸ਼ੀਆਂ ਸ਼ਬਦਾਂ ਤੋਂ ਪਰ੍ਹੇ ਹਨ।’ ਦੱਸ ਦਈਏ ਕਿ ਬਬੀਤਾ ਫੋਗਾਟ ਇਸ ਤੋਂ ਪਹਿਲਾ ਇਕ ਪੁੱਤਰ ਦੀ ਮਾਂ ਹੈ। ਉਸ ਨੇ 11 ਜਨਵਰੀ 2021 ਨੂੰ ਪੁੱਤਰ ਯੁਵਰਾਜ ਨੂੰ ਜਨਮ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

by Jaspreet Kaur
August 11, 2026
0

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ ਚੰਡੀਗੜ੍ਹ , 11 ਅਗਸਤ (ਵਿਸ਼ਵ ਵਾਰਤਾ): ਪੰਜਾਬ...

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

by Jaspreet Kaur
August 11, 2026
0

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ ਮੁੰਬਈ , 11 ਅਗਸਤ (ਵਿਸ਼ਵ ਵਾਰਤਾ):ਅਦਾਕਾਰਾ ਪ੍ਰਿਯੰਕਾ ਚੋਪੜਾ...

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

by Jaspreet Kaur
August 11, 2026
0

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ ਨਵੀ ਦਿੱਲੀ , 11 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
5 days ago
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 