Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 12 August 2026 | Ang 591 I ਅੱਜ ਦਾ ਹੁਕਮਨਾਮਾ
– Punjab: CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ
– Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ
– Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























