• Latest
  • Trending
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

2 days ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

5 minutes ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

33 minutes ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

2 hours ago
International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ

Punjab: ਜਥੇਦਾਰ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

3 hours ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

4 hours ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

5 hours ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Hindi News
English News
Friday, August 14, 2026
No Result
View All Result
32 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

August 12, 2026
in ਖਬਰਾਂ, ਪੰਜਾਬ
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਗ੍ਰਿਫ਼ਤਾਰੀ ਕਾਨੂੰਨੀ ਪ੍ਰਕਿਰਿਆ ਅਤੇ ਸੰਵਿਧਾਨਕ ਸੁਰੱਖਿਆ ਪ੍ਰਬੰਧਾਂ ਦੇ ਉਲਟ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ 9 ਮਈ ਨੂੰ ED ਨੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਉਨ੍ਹਾਂ ਦੀ ਪਟੀਸ਼ਨ ’ਤੇ ਅਦਾਲਤ ਵਿੱਚ ਸੁਣਵਾਈ ਦੌਰਾਨ ਗ੍ਰਿਫ਼ਤਾਰੀ ਦੀ ਕਾਨੂੰਨੀਤਾ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਹੋਵੇਗਾ। ਸੰਜੀਵ ਅਰੋੜਾ ਵੱਲੋਂ ਅਦਾਲਤ ਤੋਂ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਐਲਾਨਣ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਜਾਂਚ ਏਜੰਸੀ ਨੇ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ ਅਤੇ ਜਿਸ ‘ਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ। ਈਡੀ ਨੇ ਸੰਜੀਵ ਅਰੋੜਾ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਤਹਿਤ ਮਾਮਲਾ ਦਰਜ ਕਰਕੇ ਵਿਸ਼ੇਸ਼ ਅਦਾਲਤ ਵਿੱਚ ਸ਼ਿਕਾਇਤ ਪੇਸ਼ ਕੀਤੀ ਸੀ।

ਜਿਸ ਤੋਂ ਬਾਅਦ ਅੱਜ ਅਦਾਲਤ ਇਸ ਗੱਲ ਦਾ ਵੀ ਜਾਇਜ਼ਾ ਲਵੇਗੀ ਕਿ ਰਿਕਾਰਡ ‘ਤੇ ਮੌਜੂਦ ਸਮੱਗਰੀ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਲਈ ਕਾਨੂੰਨੀ ਆਧਾਰ ਬਣਦਾ ਹੈ ਜਾਂ ਨਹੀਂ। ਮਾਮਲਾ ਇਸ ਵੇਲੇ ਅਦਾਲਤ ਦੇ ਵਿਚਾਰ ਅਧੀਨ ਹੈ ਅਤੇ ਅਦਾਲਤੀ ਕਾਰਵਾਈ ਦੇ ਅਗਲੇ ਪੜਾਅ ‘ਤੇ ਸਭ ਦੀ ਨਜ਼ਰ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

by Ranjit Singh
August 14, 2026
0

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) –...

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

by Ranjit Singh
August 14, 2026
0

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ ਚੰਡੀਗੜ੍ਹ, 14 ਅਗਸਤ...

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

by Ranjit Singh
August 14, 2026
0

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ...

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

by Ranjit Singh
August 14, 2026
0

International: ਇੰਗਲੈਂਡ 'ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ) – ਇੰਗਲੈਂਡ ਵਿੱਚ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

by Ranjit Singh
August 14, 2026
0

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) –...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 