• Latest
  • Trending
ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

2 hours ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

9 minutes ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

16 minutes ago
ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

32 minutes ago
Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

34 minutes ago
ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

35 minutes ago
ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

36 minutes ago
UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

40 minutes ago
ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

1 hour ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 12, 2026
No Result
View All Result
36 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

August 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ)  ਸੁਲਤਾਨਪੁਰ ਲੋਧੀ-ਮੁੰਡੀ ਮੋੜ ਮਾਰਗ ’ਤੇ ਪਿੰਡ ਮੰਗੂਪੁਰ ਨੇੜੇ ਸੂਜੋਕਾਲੀਆ ਪੈਟਰੋਲ ਪੰਪ ਦੇ ਸਾਹਮਣੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਜੋੜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਵਿੱਚ ਜ਼ਖਮੀ ਹੋਈ ਮਹਿਲਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਮ੍ਰਿਤਕ ਮਹਿਲਾ ਦੀ ਪਛਾਣ ਪਰਕਾਸ਼ ਕੌਰ ਪਤਨੀ ਕੇਵਲ ਸਿੰਘ ਵਾਸੀ ਮੰਗੂਪੁਰ ਵਜੋਂ ਹੋਈ ਹੈ, ਜਦਕਿ ਮੋਟਰਸਾਈਕਲ ਚਾਲਕ ਕੇਵਲ ਸਿੰਘ ਪੁੱਤਰ ਹਜਾਰਾ ਸਿੰਘ ਵੀ ਹਾਦਸੇ ਵਿੱਚ ਜ਼ਖਮੀ ਹੋਇਆ ਹੈ।

ਜਾਣਕਾਰੀ ਅਨੁਸਾਰ ਹਾਦਸਾ ਪਿੰਡ ਮੰਗੂਪੁਰ ਨੇੜੇ ਸੂਜੋਕਾਲੀਆ ਪੈਟਰੋਲ ਪੰਪ ਦੇ ਸਾਹਮਣੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਜ਼ਖਮੀ ਹੋ ਗਏ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਪਰਕਾਸ਼ ਕੌਰ ਦੀ ਮੌਤ ਹੋ ਗਈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਸਥਾਨ ’ਤੇ ਪਹਿਲਾਂ ਵੀ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਵੱਲੋਂ ਇੱਥੇ ਡਿਵਾਈਡਰ ਨੂੰ ਬੰਦ ਕਰਨ ਅਤੇ ਹਾਦਸਿਆਂ ਨੂੰ ਰੋਕਣ ਲਈ ਢੁੱਕਵੇਂ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਉੱਠ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Tags: KapurthalaLatestNewsInPunjabiMANSAMansanewspunjabnewsPunjabnewsinPunjabiRoad accidentSultanpur Lodhi-Mundi Mor roadtopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

by Navjot
August 12, 2026
0

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ  ਬੈਂਕਾਕ, 12 ਅਗਸਤ (ਵਿਸ਼ਵ ਵਾਰਤਾ) ਥਾਈਲੈਂਡ...

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

by Navjot
August 12, 2026
0

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼   ਮੁੰਬਈ, 12 ਅਗਸਤ (ਵਿਸ਼ਵ ਵਾਰਤਾ)...

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

by Navjot
August 12, 2026
0

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ ਬੋਗੋਟਾ, 12 ਅਗਸਤ (ਵਿਸ਼ਵ ਵਾਰਤਾ)Colombian Association of Capital Cities(...

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
August 12, 2026
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

by Navjot
August 12, 2026
0

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ  ਬੈਂਕਾਕ, 12 ਅਗਸਤ (ਵਿਸ਼ਵ ਵਾਰਤਾ) ਥਾਈਲੈਂਡ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

by Navjot
1 month ago
0

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ   ਚੰਡੀਗੜ੍ਹ, 13ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 