• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

7 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

9 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

9 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

11 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

12 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

12 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

12 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

12 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

12 hours ago
Hindi News
English News
Thursday, September 3, 2026
No Result
View All Result
25 °c
Chandigarh
27 ° Fri
27 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

August 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ

🛑 ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ

🛑 ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

🛑 UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

🛑 ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

🛑 ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ

🛑 ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

🛑 ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

🛑 ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

🛑 Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

🛑 ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ

🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

🛑 ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

🛑 ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

🛑 ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

🔗 National: ਟਰੱਕ-ਆਟੋ ਵਿਚਾਲੇ ਭਿਆਨਕ ਟੱਕਰ, 6 ਦੀ ਮੌਤ, 6 ਜ਼ਖਮੀ

🔗 Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

🔗 Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

🔗 Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

🔗 National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

🔗 Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

🔗 Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

✅ ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

✅ ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

✅ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

✅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Tags: BIG BREAKINGEethaHaiwaanLatestNewsInPunjabiMANSAMansanewspunjabnewsPunjabnewsinPunjabiSinquefield Cup ChessSIRSupreme CourttopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

by Jaspreet Kaur
5 days ago
0

ਮਾਤਮ 'ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ ਮੋਹਾਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 