• Latest
  • Trending
Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

1 day ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

29 minutes ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

46 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

1 hour ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

2 hours ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

2 hours ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

4 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

4 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

4 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

August 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

– ਸ਼ਹੀਦ ਪਰਿਵਾਰਾਂ ਨੂੰ ਸਾਹਮਣੇ ਲਿਆ ਕੇ ਲੜਾਉਣਾ ਪੰਥਕ ਸੋਚ ਲਈ ਘਾਤਕ – ਸੋਢੀ
– ਸ਼ਹੀਦ ਪਰਿਵਾਰਾਂ ਨੂੰ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਚੇਤਾਵਨੀਆਂ,ਅਜਿਹੇ ਅਨਸਰਾਂ ‘ਤੇ ਤੁਰੰਤ ਠੱਲ੍ਹ ਪਾਈ ਜਾਵੇ :- ਸੋਢੀ

ਚੰਡੀਗੜ੍ਹ 13 ਅਗਸਤ (ਵਿਸ਼ਵ ਵਾਰਤਾ): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸਕੱਤਰ ਜਰਨਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰਸਰਜੀਤ) ਦੇ ਮੌਜੂਦਾ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਸੋਢੀ ਨੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਖਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਨਾਜ਼ੁਕ ਮੋੜ ‘ਤੇ ਪੰਥਕ ਏਕਤਾ ਬਣਾਉਣ ਦੀ ਬਜਾਏ ਪੰਥ ਵਿੱਚ ਹੋਰ ਦੁਬਿਧਾ ਅਤੇ ਫੁੱਟ ਪੈਦਾ ਨਹੀਂ ਹੋਣੀ ਚਾਹੀਦੀ।

ਭਾਈ ਸੋਢੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਲਏ ਗਏ ਕੁਝ ਫੈਸਲੇ ਬੇਹੱਦ ਨਿਰਾਸ਼ਾਜਨਕ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰਸਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਏਕਤਾ ਲਈ ਵੱਡੀ ਫਰਾਗਦਿਲੀ ਦਿਖਾਈ ਸੀ, ਪਰ ਅਫਸੋਸ ਦੀ ਗੱਲ ਹੈ ਕਿ ਉਸ ਦਾ ਹੁੰਗਾਰਾ ਭਰਨ ਦੀ ਬਜਾਏ ਮਜ਼ਾਕ ਉਡਾਇਆ ਜਾ ਰਿਹਾ ਹੈ।

ਸ਼ਹੀਦ ਪਰਿਵਾਰਾਂ ਨੂੰ ਸਾਹਮਣੇ ਲਿਆ ਕੇ ਲੜਾਉਣ ਦੀ ਨੀਤੀ ‘ਤੇ ਚਿੰਤਾ:
ਭਾਈ ਦਵਿੰਦਰ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦੀ ਇਕਲੌਤੀ ਬੇਟੀ ਬੀਬਾ ਅੰਮ੍ਰਿਤ ਕੌਰ, ਜੋ ਕਿ ਲੰਮੇ ਸਮੇਂ ਤੋਂ ਪੰਜਾਬ ਵਿੱਚ ਵਿਚਰ ਰਹੇ ਹਨ, ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੀ ਚੋਣ ਰਣਨੀਤੀ ਤਿਆਰ ਕਰ ਰਹੇ ਹਨ। ਲੇਕਿਨ ਉਨ੍ਹਾਂ ਦੇ ਮੁਕਾਬਲੇ ਵਿੱਚ ਅਮਰ ਸ਼ਹੀਦ ਭਾਈ ਕੇਹਰ ਸਿੰਘ ਦੇ ਬੇਟੇ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਐਲਾਨ ਕੇ ਪੰਥਕ ਏਕਤਾ ਨੂੰ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਪੰਥਕ ਏਕਤਾ ਦੀ ਬਜਾਏ ਪੰਥਕ ਸੋਚ ਨੂੰ ਹੋਰ ਢਾਹ ਲਾਉਣ ਵਿੱਚ ਸਹਾਈ ਹੋਣਗੀਆਂ। ਇਸ ਲਈ ‘ਵਾਰਸ ਪੰਜਾਬ ਦੇ’ ਜਥੇਬੰਦੀ ਨੂੰ ਅਜਿਹੀਆਂ ਕਾਰਵਾਈਆਂ ਤੁਰੰਤ ਬੰਦ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਫੈਸਲਿਆਂ ਨਾਲ ਪੰਜਾਬ ਵਿੱਚ ਪੰਥਕ ਸਰਕਾਰ ਬਣਾਉਣ ਦੇ ਸੁਪਨੇ ਪੂਰੇ ਹੋਣ ਦੀ ਥਾਂ ਪੰਥ ਵਿਰੋਧੀ ਸ਼ਕਤੀਆਂ ਨੂੰ ਬਲ ਮਿਲੇਗਾ ਅਤੇ ਲੋਕ ਪੰਥਕ ਪਰਿਵਾਰਾਂ ਨੂੰ ਆਪਸ ਵਿੱਚ ਲੜਦੇ ਦੇਖਣਗੇ।

ਸੋਸ਼ਲ ਮੀਡੀਆ ‘ਤੇ ਕਿਰਦਾਰਕੁਸ਼ੀ ‘ਤੇ ਰੋਕ ਦੀ ਮੰਗ:
ਉਨ੍ਹਾਂ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗਤੀਵਿਧੀਆਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ‘ਡਰਾਈਵਰ ਬਘੇਲ ਸਿੰਘ’ ਨਾਂ ਦੇ ਖਾਤੇ ਤੋਂ ਲਗਾਤਾਰ ਪੰਥਕ ਸ਼ਖਸ਼ੀਅਤਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਇਹ ਸਿਲਸਿਲਾ ਹੁਣ ਇਸ ਨੀਵੇਂ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾ ਭੂਪਿੰਦਰ ਸਿੰਘ ਵਰਗੇ ਸ਼ਹੀਦੀ ਪਰਿਵਾਰਾਂ ਨੂੰ ਵੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਖੁੱਲ੍ਹੇਆਮ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ।

ਭਾਈ ਦਵਿੰਦਰ ਸਿੰਘ ਸੋਢੀ ਨੇ ਅੰਤ ਵਿੱਚ ਅਪੀਲ ਕੀਤੀ ਕਿ ਅਜਿਹੇ ਅਨਸਰਾਂ ‘ਤੇ ਤੁਰੰਤ ਠੱਲ੍ਹ ਪਾਈ ਜਾਵੇ ਅਤੇ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਬਹਾਲ ਰੱਖਦਿਆਂ ਆਪਸੀ ਮਤਭੇਦਾਂ ਨੂੰ ਠੱਲ੍ਹ ਪਾ ਕੇ ਪੰਥਕ ਹਿੱਤਾਂ ਲਈ ਏਕਤਾ ਦਾ ਰਾਹ ਅਪਣਾਇਆ ਜਾਵੇ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Most Popular

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
4 weeks ago
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 