• Latest
  • Trending
Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

1 day ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

21 minutes ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

32 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

52 minutes ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

1 hour ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

1 hour ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

2 hours ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

2 hours ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

3 hours ago
International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ

Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ

4 hours ago
Hindi News
English News
Friday, August 14, 2026
No Result
View All Result
30 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

August 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਤੋਂ ਪਾਣੀ ਅਤੇ ਨਹਿਰਾਂ ਨਾਲ ਸਬੰਧਤ ਬਕਾਏ ਦੀ ਵਸੂਲੀ ਲਈ ਹੁਣ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਨੇ ਗੁਆਂਢੀ ਰਾਜਸਥਾਨ ਨੂੰ ਪੱਤਰ ਲਿਖ ਕੇ 30 ਦਿਨਾਂ ਦੇ ਅੰਦਰ ਪਾਣੀ ਦੇ ਬਕਾਏ ਦੀ ਅਦਾਇਗੀ ਦੀ ਮੰਗ ਕੀਤੀ ਹੈ।

ਪੱਤਰ ‘ਚ ਜਲ ਸਰੋਤ ਵਿਭਾਗ ਨੇ ਰਾਜਸਥਾਨ ਸਰਕਾਰ ਨੂੰ 1,44,083 ਕਰੋੜ ਰੁਪਏ (1.44 ਲੱਖ ਕਰੋੜ) ਦੀ ਪਾਣੀ ਰਾਇਲਟੀ ਅਦਾ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵੀ ਭਾਖੜਾ ਨਹਿਰ ਦੇ ਰੱਖ-ਰਖਾਅ ਲਈ 312.59 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਵੀ ਕਿਹਾ ਗਿਆ ਹੈ।

ਰਾਜਸਥਾਨ ਸਰਕਾਰ ਨੂੰ 30 ਦਿਨਾਂ ਦੇ ਅੰਦਰ ਬਕਾਇਆ ਰਕਮ ਅਦਾ ਕਰਨ ਜਾਂ ਜਵਾਬ ਦੇਣ ਲਈ ਕਿਹਾ ਗਿਆ ਹੈ। ਜੇਕਰ ਇਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਪੰਜਾਬ ਸਰਕਾਰ ਨਿਆਂਇਕ ਅਤੇ ਸੰਵਿਧਾਨਕ ਸਹਾਰਾ ਲਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਪਹਿਲਾਂ ਇਸ ਸਾਲ 18 ਮਾਰਚ ਅਤੇ 4 ਮਈ ਨੂੰ ਰਾਜਸਥਾਨ ਨੂੰ ਲਿਖਿਆ ਸੀ, ਪਰ ਰਾਜਸਥਾਨ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ।

ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ 1961 ਤੋਂ 2025 ਤੱਕ ਦੇ 312.59 ਕਰੋੜ ਰੁਪਏ ਦੇ ਭਾਖੜਾ ਨਹਿਰ ਦੇ ਰੱਖ-ਰਖਾਅ ਦੇ ਬਕਾਏ ਦੀ ਤੁਰੰਤ ਅਦਾਇਗੀ ਦੀ ਮੰਗ ਕੀਤੀ ਹੈ। ਇਹ ਦਾਅਵਾ ਇਸ ਸਮੇਂ ਲਈ ਔਸਤਨ 10 ਐਮਏਐਫ (ਮਿਲੀਅਨ ਏਕੜ ਫੁੱਟ) ਪਾਣੀ ਦੀ ਰਾਇਲਟੀ, 8% ਵਿਆਜ ਸਮੇਤ, ‘ਤੇ ਅਧਾਰਤ ਹੈ। ਪੰਜਾਬ ਸਰਕਾਰ ਨੇ ਆਪਣੇ ਦਾਅਵੇ ਲਈ 4 ਸਤੰਬਰ 1920 ਨੂੰ ਸ਼ਿਮਲਾ ਵਿੱਚ ਹੋਏ ਪਾਣੀ ਸਬੰਧੀ ਸਮਝੌਤੇ ਨੂੰ ਆਧਾਰ ਬਣਾਇਆ ਹੈ। ਇਹ ਸਮਝੌਤਾ ਮਹਾਰਾਜਾ ਆਫ ਬੀਕਾਨੇਰ, ਨਵਾਬ ਆਫ ਬਹਾਵਲਪੁਰ ਅਤੇ ਪੰਜਾਬ ਰਿਆਸਤ ਵਿਚਾਲੇ ਹੋਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

by Jaspreet Kaur
August 14, 2026
0

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ "ਬੰਦੀ ਸਿੰਘ ਕੌਮ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

by Jaspreet Kaur
August 14, 2026
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

Most Popular

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

by Jaspreet Kaur
1 week ago
0

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ - ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 