• Latest
  • Trending
Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

1 day ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

12 minutes ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

25 minutes ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

43 minutes ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

52 minutes ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

1 hour ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

2 hours ago
International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ

Punjab: ਜਥੇਦਾਰ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

4 hours ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hindi News
English News
Friday, August 14, 2026
No Result
View All Result
29 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

August 13, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਸੀ। ਅੱਜ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੰਸਦ ਕੰਪਲੈਕਸ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਹੀ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਦੱਸ ਦਈਏ ਕਿ ਵੀਰਵਾਰ ਨੂੰ, ਮਾਨਸੂਨ ਸੈਸ਼ਨ ਦੇ ਆਖਰੀ ਦਿਨ, ਲੋਕ ਸਭਾ ਦੀ ਕਾਰਵਾਈ ਸਿਰਫ਼ ਇੱਕ ਮਿੰਟ ਚੱਲੀ। ਸਪੀਕਰ ਓਮ ਬਿਰਲਾ ਨੇ ਵੰਦੇ ਮਾਤਰਮ ਗਵਾਇਆ ਅਤੇ ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਸਮੇਂ ਮੋਦੀ ਅਤੇ ਸ਼ਾਹ ਸਮੇਤ ਪੂਰਾ ਮੰਤਰੀ ਮੰਡਲ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲੋਕ ਸਭਾ ਵਿੱਚ ਮੌਜੂਦ ਸਨ।

ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਜਦੋਂ ਤੋਂ 20 ਜੁਲਾਈ ਤੋਂ ਸੈਸ਼ਨ ਸ਼ੁਰੂ ਹੋਇਆ ਸੀ, ਉਦੋਂ ਤੋਂ ਹੀ ਵਿਰੋਧੀ ਧਿਰ NEET ਪੇਪਰ ਲੀਕ ਅਤੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਨੂੰ ਲੈ ਕੇ ਲਗਾਤਾਰ ਹੰਗਾਮਾ ਕਰ ਰਹੀ ਹੈ। ਇਸ ਦੌਰਾਨ ਰਾਜ ਸਭਾ ਵਿੱਚ ਵੀ ਭਾਰੀ ਹੰਗਾਮਾ ਦੇਖਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

by Jaspreet Kaur
August 14, 2026
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ ਨਵੀ ਦਿੱਲੀ,...

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

by Ranjit Singh
August 14, 2026
0

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ? - ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ...

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

by Jaspreet Kaur
August 14, 2026
0

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ 'ਚ ਭਰਤੀ ਨਵੀ ਦਿੱਲੀ, 14 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ ਮੰਤਰੀ ਜੇ.ਪੀ....

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

by Ranjit Singh
August 14, 2026
0

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

by Jaspreet Kaur
August 14, 2026
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ ਨਵੀ ਦਿੱਲੀ,...

Most Popular

PU ‘ਚ ਕਰੰਟ ਲੱਗਣ ਕਾਰਨ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

PU ‘ਚ ਕਰੰਟ ਲੱਗਣ ਕਾਰਨ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

by Ranjit Singh
2 weeks ago
0

PU 'ਚ ਕਰੰਟ ਲੱਗਣ ਕਾਰਨ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ ਚੰਡੀਗੜ੍ਹ, 29 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 