Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ
– Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ
– Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ
– Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ
– Punjab ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, 20.66 ਲੱਖ ਨਾਮ ਡਰਾਫਟ ਲਿਸਟ ਤੋਂ ਬਾਹਰ
– Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ
– Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ
– Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























