• Latest
  • Trending
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

1 day ago
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

14 seconds ago
“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

6 minutes ago
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

21 minutes ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

31 minutes ago
ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

1 hour ago
ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

3 hours ago
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

4 hours ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Friday, August 14, 2026
No Result
View All Result
27 °c
Chandigarh
28 ° Sat
28 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

August 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ, ਗੁਰਦੁਆਰਾ ਪਰਿਸਰ ਵਿੱਚ ਇੱਕ ਨਿਹੰਗ ਸਿੰਘ ਨੇ ਉਨ੍ਹਾਂ ‘ਤੇ ਹਮਲਾ ਕੀਤਾ। ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ ‘ਤੇ ਸੱਟ ਲੱਗੀ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲਿਸ ਅਧਿਕਾਰੀ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਸੁਖਬੀਰ ਸਿੰਘ ਬਾਦਲ ‘ਤੇ ਇਸ ਤਰ੍ਹਾਂ ਦਾ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ, 4 ਦਸੰਬਰ, 2024 ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਇਸ ਦੌਰਾਨ ਉਹ ਵਾਲ-ਵਾਲ ਬਚ ਗਏ ਸਨ। ਇਹ ਹਮਲਾ ਉਸ ਸਮੇਂ ਹੋਇਆ ਸੀ, ਜਦੋਂ ਸੁਖਬੀਰ ਬਾਦਲ ਧਾਰਮਿਕ ਸਜਾ ਪੂਰੀ ਕਰ ਰਹੇ ਸਨ। ਇਸ ਦੌਰਾਨ, ਇੱਕ ਬੰਦੂਕਧਾਰੀ ਨੇ ਗੋਲੀ ਚਲਾਈ ਸੀ ਜੋ ਕੰਧ ਵਿੱਚ ਜਾ ਲੱਗੀ।

ਉਸ ਦਿਨ ਸੁਖਬੀਰ ਬਾਦਲ ਦੀ ਸਜ਼ਾ ਦਾ ਦੂਜਾ ਦਿਨ ਸੀ। ਪੈਰ ਵਿੱਚ ਫ੍ਰੈਕਚਰ ਹੋਣ ਕਰਕੇ ਉਹ ਵ੍ਹੀਲਚੇਅਰ ‘ਤੇ ਬੈਠੇ ਸਨ। ਅਤੇ ਗਲੇ ਵਿੱਚ ਤਖ਼ਤੀ ਲਟਕਾਈ ਹੋਈ ਸੀ ਤੇ ਨੀਲੇ ਰੰਗ ਦੀ ਪੋਸ਼ਾਕ ਪਾਈ ਹੋਈ ਸੀ। ਹਾਲਾਂਕਿ ਉਹ ਇਸ ਘਟਨਾ ਵਿਚ ਸੁਰੱਖਿਅਤ ਰਹੇ ਸਨ ਅਤੇ ਹਮਲਾਵਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

by Ankit
August 14, 2026
0

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ...

“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

“ਮੇਰੀ ਟਿੱਪਣੀ ਦਾ ਗਲਤ….” ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

by Jaspreet Kaur
August 14, 2026
0

"ਮੇਰੀ ਟਿੱਪਣੀ ਦਾ ਗਲਤ...." 'ਕਾਕਰੋਚ' ਵਿਵਾਦ 'ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ ਨਵੀ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਚੀਫ਼...

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

by Ankit
August 14, 2026
0

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

by Ankit
August 14, 2026
0

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ...

Most Popular

ਸਿਹਤ ਵਿਭਾਗ ਨੇ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੰਗਠਨਾਂ ਨਾਲ 10 ਸਮਝੌਤਿਆਂ ‘ਤੇ ਕੀਤੇ ਦਸਤਖਤ

by Navjot
1 week ago
0

ਸਿਹਤ ਵਿਭਾਗ ਨੇ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੰਗਠਨਾਂ ਨਾਲ 10 ਸਮਝੌਤਿਆਂ 'ਤੇ ਕੀਤੇ ਦਸਤਖਤ ਭੁਵਨੇਸ਼ਵਰ, 5 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 