• Latest
  • Trending
ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

2 hours ago
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

32 minutes ago
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 hours ago
ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

3 hours ago
ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

4 hours ago
National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

5 hours ago
Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

6 hours ago
Hindi News
English News
Thursday, August 13, 2026
No Result
View All Result
36 °c
Chandigarh
29 ° Fri
28 ° Sat
28 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

August 13, 2026
in ਖਬਰਾਂ, ਪੰਜਾਬ

ਅੰਮ੍ਰਿਤਸਰ, 13 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਦੇਵਾਂ ਜੀ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸੁਖਬੀਰ ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

by Jaspreet Kaur
August 13, 2026
0

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ...

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

by Jaspreet Kaur
August 13, 2026
0

2 ਸਾਲਾਂ 'ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ 'ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

by Jaspreet Kaur
August 13, 2026
0

ਸੁਖਬੀਰ ਬਾਦਲ 'ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਸ਼੍ਰੋਮਣੀ ਅਕਾਲੀ ਦਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

by Jaspreet Kaur
August 13, 2026
0

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ...

Most Popular

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
1 week ago
0

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਤਾਮਿਲਨਾਡੂ, 4 ਅਗਸਤ (ਵਿਸ਼ਵ ਵਾਰਤਾ) – ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 