• Latest
  • Trending
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

1 day ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

4 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

4 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

5 hours ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

5 hours ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

5 hours ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

6 hours ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

6 hours ago
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

6 hours ago
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

6 hours ago
“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

“ਮੇਰੀ ਟਿੱਪਣੀ ਦਾ ਗਲਤ….” ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

6 hours ago
Hindi News
English News
Saturday, August 15, 2026
No Result
View All Result
26 °c
Chandigarh
29 ° Sat
29 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਭਜਨ ਸਿੰਘ ਈ. ਟੀ. ਓ.

August 13, 2026
in ਖਬਰਾਂ, ਪੰਜਾਬ

ਚੰਡੀਗੜ੍ਹ, ਅਗਸਤ 13 (ਵਿਸ਼ਵ ਵਾਰਤਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।

ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ ਨਿਰੀਖਣ ਕਰਕੇ ਆਵਾਜਾਈ ਨਿਰਵਿਘਨ ਜਾਰੀ ਰੱਖੀ ਜਾਵੇ। ਮੌਨਸੂਨ ਮੌਸਮ ਵਿੱਚ ਜਦੋਂ ਲੁੱਕ ਦੇ ਕੰਮ ਨਹੀਂ ਚਲ ਸਕਦੇ, ਡਬਲਿਊ. ਬੀ. ਐਮ. ਸੜਕਾਂ ਦੀ ਰੋਲਿੰਗ ਕਰਕੇ ਬਾਰਿਸ਼ਾਂ ਉਪਰੰਤ ਲੁੱਕ ਦੇ ਕੰਮ ਲਈ ਤਿਆਰ ਕਰਨ ਲਈ ਵੀ ਸੇਧ ਦਿੱਤੀ ਗਈ। ਉਨ੍ਹਾਂ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਗੁਰੂ ਰਵਿਦਾਸ ਜੀ ਦੇ 650ਵੈਂ ਜਨਮ ਦਿਹਾੜੇ ਸਬੰਧੀ ਆਦਮਪੁਰ ਨੂੰ ਲਗਦੇ ਹਾਈਵੇ ਕੰਮਾਂ ਦਾ ਵੀ ਜਾਇਜਾ ਲਿਆ ਗਿਆ।
ਕੁਆਲਿਟੀ ਕੰਟਰੋਲ ’ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੰਗੀ ਮਿਆਰ ਦੇ ਕੰਮ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਸਰਕਾਰ ਦੀ ਨੀਤੀ ਬਾਰੇ ਆਗਾਹ ਕੀਤਾ ਤਾਂ ਜੋ ਲੋਕਾਂ ਦਾ ਪੈਸਾ ਕਿਸੇ ਵੀ ਰੂਪ ਵਿੱਚ ਬਰਬਾਦ ਨਾ ਹੋਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀਆਂ ਵੱਲੋਂ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ’ਤੇ ਉੱਚ ਮਿਆਰਾਂ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪੜਾਅ ’ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਦੀ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ।

ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਰਵੀ ਭਗਤ, ਸੰਯੁਕਤ ਸਕੱਤਰ ਅਮਰਬੀਰ ਸਿੱਧੂ,ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸ਼ਦੀਪ ਸਿੰਘ, ਅਤੇ ਸੁਪਰੀਟੇਂਡਿੰਗ ਇੰਜੀਨੀਅਰਜ਼ ਸਣੇ ਕਾਰਜਕਾਰੀ ਇੰਜੀਨੀਅਰ ਸ਼ਾਮਿਲ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Jaspreet Kaur
August 14, 2026
0

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ 1000 ਤੋਂ ਵੱਧ ਸੀ.ਸੀ.ਟੀ.ਵੀ. (CCTV) ਕੈਮਰਿਆਂ ਨਾਲ ਰੱਖੀ ਜਾ...

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Most Popular

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
3 weeks ago
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 