Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ
ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ
ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























