• Latest
  • Trending
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

2 hours ago
ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

3 minutes ago
ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

1 hour ago
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

2 hours ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

3 hours ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

4 hours ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

5 hours ago
Hindi News
English News
Friday, August 14, 2026
No Result
View All Result
28 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

August 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ । ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਗ੍ਰਿਫ਼ਤਾਰੀ ਕਾਨੂੰਨੀ ਪ੍ਰਕਿਰਿਆ ਅਤੇ ਸੰਵਿਧਾਨਕ ਸੁਰੱਖਿਆ ਪ੍ਰਬੰਧਾਂ ਦੇ ਉਲਟ ਕੀਤੀ ਗਈ।

ਤਾਜ਼ਾ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਦੀ ਈਡੀ ਖ਼ਿਲਾਫ਼ ਗ਼ੈਰ ਕਾਨੂੰਨੀ ਕਾਰਵਾਈ ਦੇ ਇਲਜ਼ਾਮ ਵਾਲੀ ਪਟੀਸ਼ਨ ‘ਤੇ ਅੱਜ ਫੇਰ ਸੁਣਵਾਈ ਮੁਲਤਵੀ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ।

ਦੱਸ ਦਈਏ ਕਿ 9 ਮਈ ਨੂੰ ED ਨੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਉਨ੍ਹਾਂ ਦੀ ਪਟੀਸ਼ਨ ’ਤੇ ਅਦਾਲਤ ਵਿੱਚ ਸੁਣਵਾਈ ਦੌਰਾਨ ਗ੍ਰਿਫ਼ਤਾਰੀ ਦੀ ਕਾਨੂੰਨੀਤਾ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਹੋਵੇਗਾ। ਸੰਜੀਵ ਅਰੋੜਾ ਵੱਲੋਂ ਅਦਾਲਤ ਤੋਂ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਐਲਾਨਣ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਜਾਂਚ ਏਜੰਸੀ ਨੇ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ ਅਤੇ ਜਿਸ ‘ਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

by Jaspreet Kaur
August 14, 2026
0

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ)...

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

by Jaspreet Kaur
August 14, 2026
0

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ "ਬੰਦੀ ਸਿੰਘ ਕੌਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

by Jaspreet Kaur
August 14, 2026
0

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ)...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 