• Latest
  • Trending
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

1 day ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

12 minutes ago
ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

36 minutes ago
ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

43 minutes ago
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

50 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

56 minutes ago
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

1 hour ago
ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

2 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

3 hours ago
21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

Hindi News
English News
Saturday, August 15, 2026
No Result
View All Result
29 °c
Chandigarh
30 ° Sun
28 ° Mon
28 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

August 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ) – ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਸੰਵਿਧਾਨ, ਅਨੁਸ਼ਾਸਨ ਅਤੇ ਨੀਤੀਆਂ ਦੇ ਉਲਟ ਗਤੀਵਿਧੀਆਂ ਕਰਨ, ਪਾਰਟੀ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਪਾਰਟੀ ਵੱਲੋਂ ਹੇਠ ਲਿਖੇ ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਪੰਜ ਸਾਲ ਲਈ ਬਰਖ਼ਾਸਤ ਕਰ ਦਿੱਤਾ ਹੈ

1. ਅਮਰਜੀਤ ਸਿੰਘ ਮਠਾੜੂ, ਜ਼ਿਲਾ ਮੀਤ ਪ੍ਰਧਾਨ, ਫਿਰੋਜ਼ਪੁਰ।
2. ਹਰਦਾਸਾ ਸਿੰਘ, ਜ਼ਿਲਾ ਸਕੱਤਰ, ਫਿਰੋਜ਼ਪੁਰ।
3. ਡਾ. ਸੁਖਚੈਨ ਸਿੰਘ, ਜ਼ਿਲਾ ਕਮੇਟੀ ਮੈਂਬਰ, ਕਪੂਰਥਲਾ।
4. ਦਿਲਬਾਗ ਸਿੰਘ, ਆਈ.ਟੀ.ਸੈਲ ਮੈਂਬਰ।

ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਬਰਖ਼ਾਸਤ ਕੀਤੇ ਗਏ ਵਿਅਕਤੀ ਪਾਰਟੀ ਦੇ ਕਿਸੇ ਵੀ ਅਹੁਦੇ, ਗਤੀਵਿਧੀ ਜਾਂ ਪ੍ਰੋਗਰਾਮ ਵਿੱਚ ਪਾਰਟੀ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਦੇ ਅਧਿਕਾਰ ਨਹੀਂ ਰੱਖਣਗੇ।ਪਾਰਟੀ ਦੇ ਸਮੂਹ ਸੇਵਾਦਾਰਾਂ ਅਤੇ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

by Jaspreet Kaur
August 15, 2026
0

5 ਸਤੰਬਰ ਤੋਂ ਹੋਵੇਗਾ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦਾ ਆਗਾਜ਼ - ਕਰਵਾਏ ਜਾਣਗੇ 38 ਖੇਡ ਮੁਕਾਬਲੇ ਚੰਡੀਗੜ੍ਹ,...

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

by Jaspreet Kaur
August 15, 2026
0

ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ ਨਵੀ ਦਿੱਲੀ,...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

by Ankit
August 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 15, 2026
0

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਔਰਤਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

by Jaspreet Kaur
August 15, 2026
0

5 ਸਤੰਬਰ ਤੋਂ ਹੋਵੇਗਾ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦਾ ਆਗਾਜ਼ - ਕਰਵਾਏ ਜਾਣਗੇ 38 ਖੇਡ ਮੁਕਾਬਲੇ ਚੰਡੀਗੜ੍ਹ,...

Most Popular

Cricket: ਏਸ਼ੀਅਨ ਖੇਡਾਂ ਲਈ ਕ੍ਰਿਕਟ ਮੈਚਾਂ ਦਾ ਸ਼ਡਿਊਲ ਜਾਰੀ

by Ranjit Singh
3 weeks ago
0

Cricket: ਏਸ਼ੀਅਨ ਖੇਡਾਂ ਲਈ ਕ੍ਰਿਕਟ ਮੈਚਾਂ ਦਾ ਸ਼ਡਿਊਲ ਜਾਰੀ - ਭਾਰਤ-ਪਾਕਿਸਤਾਨ ਵਿਚਾਲੇ ਹੋ ਸਕਦਾ ਹੈ ਹਾਈ-ਵੋਲਟੇਜ ਮੁਕਾਬਲਾ, ਪੜ੍ਹੋ ਕਿਵੇਂ ਬਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 