• Latest
  • Trending
ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

28 minutes ago
ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 minutes ago
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

16 minutes ago
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

22 minutes ago
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

31 minutes ago
ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

56 minutes ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

2 hours ago
21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਾਕੀ ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ: ਵੇਲਜ਼ ਨੂੰ 3-1 ਨਾਲ ਹਰਾਇਆ

3 hours ago
ਪਤਨੀ ਸੁਨੀਤਾ ਦੇ ‘Sugar Daddy’ ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

4 hours ago
Hindi News
English News
Saturday, August 15, 2026
No Result
View All Result
30 °c
Chandigarh
30 ° Sun
28 ° Mon
28 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

August 15, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਨਵੀ ਦਿੱਲੀ, 15 ਅਗਸਤ (ਵਿਸ਼ਵ ਵਾਰਤਾ) : ਕਿਸਾਨਾਂ ਲਈ ਇਕ ਅਹਿਮ ਖ਼ਬਰ ਹੈ। ਮੱਧ ਪ੍ਰਦੇਸ਼ ਵਿੱਚ ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਹੈ। 14 ਅਗਸਤ ਸ਼ਾਮ 7 ਵਜੇ ਤੋਂ ਅਗਲੇ ਹੁਕਮਾਂ ਤੱਕ ਖਾਦ ਦੀ ਵਿਕਰੀ ਬੰਦ ਰਹੇਗੀ। ਇਸ ਨਾਲ ਖਰੀਫ ਸੀਜ਼ਨ ਵਿੱਚ ਕਿਸਾਨਾਂ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਫੈਸਲੇ ਨਾਲ ਸੂਬੇ ਦੇ ਕਰੀਬ 82 ਲੱਖ ਕਿਸਾਨ ਪ੍ਰਭਾਵਿਤ ਹੋਣਗੇ। ਇਹਨਾਂ ਵਿੱਚੋਂ ਸਭ ਤੋਂ ਵੱਧ ਝੋਨਾ ਉਗਾਉਣ ਵਾਲੇ ਕਿਸਾਨ ਚਿੰਤਾ ਵਿੱਚ ਹਨ।

ਖੇਤੀਬਾੜੀ ਵਿਭਾਗ ਮੁਤਾਬਕ ਭਾਰਤ ਸਰਕਾਰ ਦੇ iFMS ਪੋਰਟਲ ‘ਤੇ ਦਰਜ ਸਟਾਕ ਅਤੇ ਖਾਦ ਵਿਕਰੇਤਾਵਾਂ ਦੇ ਅਸਲ ਸਟਾਕ ਦਾ ਮਿਲਾਨ ਕੀਤਾ ਜਾਵੇਗਾ। ਇਹ ਰੋਕ ਮਾਰਕੀਟਿੰਗ ਫੈਡਰੇਸ਼ਨ, ਸਹਿਕਾਰੀ ਸਭਾਵਾਂ, ਐਮ.ਪੀ. ਐਗਰੋ ਅਤੇ ਨਿੱਜੀ ਖਾਦ ਵਿਕਰੇਤਾਵਾਂ ਦੇ ਕੇਂਦਰਾਂ ‘ਤੇ ਲਾਗੂ ਰਹੇਗੀ।

ਵਿਕਰੀ ਕਦੋਂ ਸ਼ੁਰੂ ਹੋਵੇਗੀ ਅਤੇ ਕਿਸਾਨਾਂ ਨੂੰ ਖਾਦ ਕਿੱਥੋਂ ਮਿਲੇਗੀ, ਸਰਕਾਰ ਨੇ ਇਸ ਬਾਰੇ ਕੋਈ ਵਿਵਸਥਾ ਨਹੀਂ ਕੀਤੀ। ਕਾਲਾਬਾਜ਼ਾਰੀ ਦਾ ਖਤਰਾ ਵੀ ਵਧ ਸਕਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਡਰ ਹੈ ਕਿ ਖਾਦ ਦੀ ਵਿਕਰੀ ‘ਤੇ ਰੋਕ ਨਾਲ ਫਸਲ ਦਾ ਭਾਰੀ ਨੁਕਸਾਨ ਹੋ ਸਕਦਾ ਹੈ।

ਦੱਸ ਦੇਈਏ ਕਿ, ਖਾਦ ਦੀ ਵਿਕਰੀ ‘ਤੇ ਰੋਕ ਅਜਿਹੇ ਸਮੇਂ ਲੱਗੀ ਹੈ, ਜਦੋਂ ਸੂਬੇ ਵਿੱਚ ਕਿਸਾਨ ਈ-ਟੋਕਨ ਵਿਵਸਥਾ ਦਾ ਵਿਰੋਧ ਕਰ ਚੁੱਕੇ ਹਨ। ਕਿਸਾਨਾਂ ਨੇ 28 ਅਤੇ 29 ਜੁਲਾਈ ਨੂੰ ਨਰਮਦਾਪੁਰਮ ਤੋਂ ਪੈਦਲ ਭੋਪਾਲ ਪਹੁੰਚ ਕੇ ਦੋ ਦਿਨ ਅੰਦੋਲਨ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 15, 2026
0

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਔਰਤਾਂ...

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 15, 2026
0

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ 'ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
August 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ...

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

by Ankit
August 15, 2026
0

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 15, 2026
0

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਔਰਤਾਂ...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Jaspreet Kaur
2 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 