• Latest
  • Trending
National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

11 minutes ago
Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

2 hours ago
Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

3 hours ago
LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

3 hours ago
Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

4 hours ago
India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

4 hours ago
Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

14 hours ago
Hindi News
English News
Sunday, August 16, 2026
No Result
View All Result
32 °c
Chandigarh
28 ° Mon
27 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

August 16, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

– ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼
– ਪੰਜ ਵਾਰ ਰਹਿ ਚੁੱਕੇ ਨੇ ਵਿਧਾਇਕ

ਪੱਛਮੀ ਬੰਗਾਲ, 16 ਅਗਸਤ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (TMC) ਆਗੂ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਲਾਸ਼ ਬੀਰਭੂਮ ਸਥਿਤ TMC ਦਫ਼ਤਰ ਵਿੱਚ ਸ਼ੱਕੀ ਹਾਲਾਤਾਂ ਫਾਹੇ ਨਾਲ ਲਟਕਦੀ ਵਿੱਚ ਮਿਲੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਸ਼ੀਸ਼ ਬੈਨਰਜੀ ਰਾਮਪੁਰਹਾਟ ਦੇ ਵਾਰਡ ਨੰਬਰ 5 ਦੇ ਹੱਟਲਾਪਾਰਾ ਇਲਾਕੇ ਵਿੱਚ ਰਹਿੰਦਾ ਸੀ। ਤ੍ਰਿਣਮੂਲ ਕਾਂਗਰਸ ਪਾਰਟੀ ਦਾ ਦਫ਼ਤਰ ਉਸਦੇ ਘਰ ਦੇ ਨੇੜੇ ਸਥਿਤ ਸੀ। ਆਸ਼ੀਸ਼ ਬੈਨਰਜੀ ਨੂੰ ਮਮਤਾ ਬੈਨਰਜੀ ਦਾ ਕਰੀਬੀ ਸਾਥੀ ਅਤੇ ਤ੍ਰਿਣਮੂਲ ਕਾਂਗਰਸ ਦਾ ਸੀਨੀਅਰ ਨੇਤਾ ਸੀ। ਪੱਛਮੀ ਬੰਗਾਲ ਵਿੱਚ ਟੀਐਮਸੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਉਸਨੇ ਕਈ ਵਿਭਾਗਾਂ ਵਿੱਚ ਮੰਤਰੀ ਵਜੋਂ ਸੇਵਾ ਨਿਭਾਈ। ਉਸਨੇ ਸਕੂਲ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਵਜੋਂ ਵੀ ਸੇਵਾ ਨਿਭਾਈ।

ਆਸ਼ੀਸ਼ 2001, 2006, 2011, 2016 ਅਤੇ 2021 ਵਿੱਚ ਲਗਾਤਾਰ ਪੰਜ ਵਾਰ ਰਾਮਪੁਰਹਾਟ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਸਨੇ ਪਿਛਲੀ ਮਮਤਾ ਬੈਨਰਜੀ ਸਰਕਾਰ ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਸੇਵਾ ਨਿਭਾਈ। ਹਾਲਾਂਕਿ, ਉਹ 2026 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਉਮੀਦਵਾਰ ਧਰੁਵ ਸਾਹਾ ਤੋਂ ਹਾਰ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

by Ranjit Singh
August 16, 2026
0

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ - ਹਰਿਆਣਾ ਪੁਲਿਸ ਨੇ ਸੀਲ ਕੀਤਾ ਖਨੌਰੀ ਬਾਰਡਰ ਚੰਡੀਗੜ੍ਹ, 16 ਅਗਸਤ...

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
August 16, 2026
0

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ...

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

by Ranjit Singh
August 16, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

by Ranjit Singh
August 16, 2026
0

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ 'ਚ ਲਾਏ ਜਾਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਭਾਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

by Ranjit Singh
August 16, 2026
0

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ - ਹਰਿਆਣਾ ਪੁਲਿਸ ਨੇ ਸੀਲ ਕੀਤਾ ਖਨੌਰੀ ਬਾਰਡਰ ਚੰਡੀਗੜ੍ਹ, 16 ਅਗਸਤ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 