• Latest
  • Trending
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

2 hours ago
ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

24 minutes ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

1 hour ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

4 hours ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

5 hours ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

6 hours ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

Hindi News
English News
Sunday, August 16, 2026
No Result
View All Result
29 °c
Chandigarh
29 ° Mon
27 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

August 16, 2026
in ਖਬਰਾਂ, ਖੇਡਾਂ
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਨਵੀ ਦਿੱਲੀ , 16 ਅਗਸਤ (ਵਿਸ਼ਵ ਵਾਰਤਾ):ਮਹਿਲਾ ਹਾਕੀ ਵਿਸ਼ਵ ਕੱਪ 2026 ਦੇ ਪਹਿਲੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਸਾਹਮਣਾ ਚੀਨ ਦੀ ਮਹਿਲਾ ਹਾਕੀ ਟੀਮ ਨਾਲ ਹੋਇਆ। ਬੇਹੱਦ ਰੋਮਾਂਚਕ ਇਸ ਮੈਚ ਵਿੱਚ ਅਤੇ ਸ਼ੁਰੂਆਤੀ ਬੜ੍ਹਤ ਬਣਾਉਣ ਦੇ ਬਾਵਜੂਦ ਭਾਰਤੀ ਮਹਿਲਾ ਟੀਮ ਇਸ ਮੈਚ ਵਿੱਚ ਜਿੱਤ ਹਾਸਲ ਨਹੀਂ ਕਰ ਸਕੀ ਅਤੇ ਚੀਨ ਖ਼ਿਲਾਫ਼ ਇਹ ਮੈਚ 2-2 ਨਾਲ ਬਰਾਬਰੀ ‘ਤੇ ਖ਼ਤਮ ਹੋਇਆ। ਇਸ ਮੈਚ ਦੇ ਡਰਾਅ ਹੋਣ ਤੋਂ ਬਾਅਦ ਭਾਰਤ ਅਤੇ ਚੀਨ ਦੋਵਾਂ ਹੀ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ।

ਇਸ ਮੈਚ ਦੀ ਸ਼ੁਰੂਆਤ ਭਾਰਤੀ ਟੀਮ ਨੇ ਸ਼ਾਨਦਾਰ ਤਰੀਕੇ ਨਾਲ ਕੀਤੀ ਅਤੇ ਪਹਿਲੇ ਕਵਾਟਰ ਦੇ 8ਵੇਂ ਮਿੰਟ ਵਿੱਚ ਹੀ ਦੀਪਿਕਾ ਨੇ ਟੀਮ ਲਈ ਪਹਿਲਾ ਗੋਲ ਦਾਗ ਦਿੱਤਾ ਅਤੇ ਟੀਮ ਨੂੰ 1-0 ਦੀ ਬੜ੍ਹਤ ਦਿਵਾ ਦਿੱਤੀ। ਹਾਲਾਂਕਿ ਪਹਿਲੇ ਕਵਾਟਰ ਦੇ ਖ਼ਤਮ ਹੋਣ ਤੋਂ ਠੀਕ ਇੱਕ ਮਿੰਟ ਪਹਿਲਾਂ ਹੀ ਚੀਨ ਦੀ ਝਾਂਗ ਯਿੰਗ ਨੇ 14ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਜ਼ਰੀਏ ਗੋਲ ਕਰਦਿਆਂ ਸਕੋਰ ਨੂੰ 1-1 ਦੀ ਬਰਾਬਰੀ ‘ਤੇ ਲਿਆ ਦਿੱਤਾ। ਯਾਨੀ ਪਹਿਲੇ ਕਵਾਟਰ ਦੀ ਖੇਡ ਖ਼ਤਮ ਹੋਣ ਤੋਂ ਬਾਅਦ ਦੋਵੇਂ ਟੀਮਾਂ ਇੱਕ-ਇੱਕ ਦੀ ਬਰਾਬਰੀ ‘ਤੇ ਰਹੀਆਂ।

ਦੂਜੇ ਕਵਾਟਰ ਵਿੱਚ ਇੱਕ ਵਾਰ ਫਿਰ ਤੋਂ ਭਾਰਤ ਵੱਲੋਂ ਦੀਪਿਕਾ ਨੇ ਪੈਨਲਟੀ ਕਾਰਨਰ ‘ਤੇ ਸ਼ਾਨਦਾਰ ਗੋਲ ਕਰਦੇ ਹੋਏ ਭਾਰਤ ਨੂੰ ਬੜ੍ਹਤ ਦਿਵਾਈ ਅਤੇ ਫਿਰ ਦੂਜੇ ਕਵਾਟਰ ਵਿੱਚ ਚੀਨ ਵੱਲੋਂ ਕੋਈ ਗੋਲ ਨਹੀਂ ਹੋ ਸਕਿਆ। ਜਦੋਂ 30 ਮਿੰਟ ਯਾਨੀ ਪਹਿਲੇ ਹਾਫ਼ ਦੀ ਖੇਡ ਖ਼ਤਮ ਹੋਈ ਤਾਂ ਭਾਰਤ ਮੈਚ ਵਿੱਚ 2-1 ਦੀ ਬੜ੍ਹਤ ‘ਤੇ ਸੀ, ਪਰ ਤੀਜੇ ਅਤੇ ਚੌਥੇ ਕਵਾਟਰ ਵਿੱਚ ਚੀਨ ਨੇ ਆਪਣੇ ਤਗੜੇ ਬਚਾਅ (ਡਿਫ਼ੈਂਸ) ਦੇ ਦਮ ‘ਤੇ ਭਾਰਤ ਨੂੰ ਇੱਕ ਵੀ ਗੋਲ ਨਹੀਂ ਕਰਨ ਦਿੱਤਾ ਅਤੇ ਤੀਜੇ ਕਵਾਟਰ ਦੇ 39ਵੇਂ ਮਿੰਟ ਵਿੱਚ ਮਾ ਨਿੰਗ ਦੇ ਗੋਲ ਨੇ ਸਕੋਰ 2-2 ਦੀ ਬਰਾਬਰੀ ‘ਤੇ ਲਿਆ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
August 16, 2026
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

by Ankit
August 16, 2026
0

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ — ਪੁਲਿਸ ਟੀਮਾਂ ਨੇ 235 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

Most Popular

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ

by Navjot
2 weeks ago
0

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ ਨਵੀਂ ਦਿੱਲੀ, 3 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 