• Latest
  • Trending
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

2 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

15 minutes ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

17 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

43 minutes ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

1 hour ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

1 hour ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

1 hour ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

1 hour ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

5 hours ago
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

5 hours ago
Hindi News
English News
Monday, August 17, 2026
No Result
View All Result
31 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

August 17, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

– ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ

ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ): ਬਿਹਾਰ ਦੇ ਲਖੀਸਰਾਏ ਵਿੱਚ ਸੋਮਵਾਰ ਨੂੰ ਭਗਦੜ ਮਚ ਗਈ। ਇਸ ਹਾਦਸੇ ਵਿੱਚ 7 ਔਰਤਾਂ ਦੀ ਮੌਤ ਹੋ ਗਈ। 23 ਤੋਂ ਵੱਧ ਲੋਕ ਜ਼ਖਮੀ ਹਨ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਅਸ਼ੋਕਧਾਮ ਸਟੇਸ਼ਨ ਤੋਂ ਮੰਦਿਰ ਜਾਣ ਵਾਲੇ ਰਸਤੇ ‘ਤੇ ਵਾਪਰੀ।

ਬਿਹਾਰ ਦੇ ਲਖੀਸਰਾਏ ਵਿੱਚ ਹੋਏ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐੱਮਓ ਦੇ ਐਕਸ ਹੈਂਡਲ ‘ਤੇ ਇੱਕ ਪੋਸਟ ਰਾਹੀਂ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਲੋਕਾਂ ਦੀ ਜਾਨ ਜਾਣ ਦੀ ਸੂਚਨਾ ਨਾਲ ਉਨ੍ਹਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।ਉਨ੍ਹਾਂ ਨੇ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਅਰਦਾਸ ਕੀਤੀ।

ਪੀਐਮ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਏ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਜ਼ਖ਼ਮੀਆਂ ਲਈ 50,000 ਰੁਪਏ ਦੇ ਨਾਲ-ਨਾਲ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਏ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

by Jaspreet Kaur
August 17, 2026
0

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ; ਜਾਣੋ ਹੁਣ ਕੌਣ ਸੰਭਾਲੇਗਾ ਕਮਾਨ? ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

Most Popular

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

by Jaspreet Kaur
6 days ago
0

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ ਮੁੰਬਈ , 11 ਅਗਸਤ (ਵਿਸ਼ਵ ਵਾਰਤਾ):ਅਦਾਕਾਰਾ ਪ੍ਰਿਯੰਕਾ ਚੋਪੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 