• Latest
  • Trending
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

2 months ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

40 minutes ago
Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

60 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

10 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

10 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

11 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

12 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

12 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

13 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

13 hours ago
Hindi News
English News
Monday, October 19, 2026
No Result
View All Result
17 °c
Chandigarh
23 ° Tue
25 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

August 17, 2026
in ਖਬਰਾਂ, ਪੰਜਾਬ
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

➖ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

➖ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨ

➖ਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ);- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।

ਇਹ ਮੌਕੇ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Tags: BjpBREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 19, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ...

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
October 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 19, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ...

Most Popular

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
4 weeks ago
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 