• Latest
  • Trending
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

2 hours ago
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

1 hour ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

1 hour ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

2 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

2 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

2 hours ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

2 hours ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

3 hours ago
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

6 hours ago
Hindi News
English News
Monday, August 17, 2026
No Result
View All Result
26 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

August 17, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ 2026 (ਸਤੀਸ਼ ਕੁਮਾਰ ਪੱਪੀ);- ਲਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ।

ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਸ੍ਰੀ ਸੰਦੀਪ ਸਿੰਘ, ਪੀ.ਸੀ.ਐੱਸ., ਮਿਊਂਸਪਲ ਕਮਿਸ਼ਨਰ, ਐਸ.ਏ.ਐਸ. ਨਗਰ, ਏ.ਡੀ.ਸੀਜ਼, ਐਸ.ਡੀ.ਐਮਜ਼ ਸਮੇਤ ਸਾਰੇ ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਕਾਰਜ ਨਾਲ ਜੁੜੇ ਹੋਰ ਅਧਿਕਾਰੀ ਹਾਜ਼ਰ ਸਨ।

ਡਾਇਰੈਕਟਰ ਜਨਗਣਨਾ ਸੰਚਾਲਨ ਨੇ ਫੇਜ਼-1 ਦੇ ਜਨਗਣਨਾ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਸਟਾਫ਼ ਵੱਲੋਂ ਕੀਤੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਨਿਰਧਾਰਤ ਕਾਰਜ ਸਮੇਂ ਸਿਰ ਮੁਕੰਮਲ ਕਰਨ ਲਈ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੇ ਉੱਨਤ ਅਤੇ ਸੁਚੱਜੀ ਯੋਜਨਾਬੰਦੀ ’ਤੇ ਜ਼ੋਰ ਦਿੰਦਿਆਂ ਸਾਰੇ ਹਿੱਸੇਦਾਰ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਨਾਲ ਨਿਰਧਾਰਤ ਸਮੇਂ ਅੰਦਰ ਟੀਚੇ ਹਾਸਲ ਕਰਨ ਲਈ ਕਿਹਾ।

ਡਾਇਰੈਕਟਰ ਨੇ ਜ਼ਿਲ੍ਹੇ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਖ਼ਾਸ ਕਰਕੇ ਉੱਚ-ਤਰਜੀਹ ਵਾਲੇ ਚਾਰਜਾਂ ਵਿੱਚ ਹਾਊਸ ਲਿਸਟਿੰਗ ਓਪਰੇਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਅਮਲੇ ਵੱਲੋਂ ਕੀਤੀ ਮਿਹਨਤ ਅਤੇ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਗਣਨਾ ਦੇ ਦੂਜੇ ਪੜਾਅ ਨਾਲ ਸਬੰਧਤ ਸਾਰੇ ਕਾਰਜ ਵੀ ਸਫ਼ਲਤਾਪੂਰਵਕ ਮੁਕੰਮਲ ਕਰੇਗਾ।

ਡਾ. ਨਵਜੋਤ ਖੋਸਾ ਨੇ ਪ੍ਰਿੰਸੀਪਲ ਜਨਗਣਨਾ ਅਫ਼ਸਰਾਂ ਅਤੇ ਜਨਗਣਨਾ ਅਫ਼ਸਰਾਂ ਨੂੰ ਦੂਜੇ ਪੜਾਅ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ।

ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਜਨਗਣਨਾ ਨਾਲ ਸਬੰਧਤ ਸਾਰੇ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਜਨਗਣਨਾ ਕਾਰਜ ਨੂੰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਹੀ ਤੇ ਭਰੋਸੇਯੋਗ ਅੰਕੜੇ ਇਕੱਤਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

ਮੀਟਿੰਗ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ—ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰਤ ਰੋਡਮੈਪ ਅਤੇ ਕਾਰਜ ਯੋਜਨਾ ’ਤੇ ਵੀ ਚਰਚਾ ਕੀਤੀ ਗਈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

Most Popular

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

by Navjot
5 days ago
0

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ  ਕਿਨਸ਼ਾਸਾ, 12 ਅਗਸਤ (ਵਿਸ਼ਵ ਵਾਰਤਾ) ਦੇਸ਼ ਦੇ ਜਨਤਕ ਸਿਹਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 