• Latest
  • Trending
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

2 hours ago
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

54 minutes ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

1 hour ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

2 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

2 hours ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

2 hours ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

2 hours ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

2 hours ago
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

6 hours ago
Hindi News
English News
Monday, August 17, 2026
No Result
View All Result
26 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

August 17, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ; ਜਾਣੋ ਹੁਣ ਕੌਣ ਸੰਭਾਲੇਗਾ ਕਮਾਨ?

ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਵਿੱਚ ਆਪਣੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਫੇਰਬਦਲ ਦੇ ਤਹਿਤ ਅਮਿਤ ਮਾਲਵੀਆ ਨੂੰ ਪਾਰਟੀ ਦੇ ਆਈਟੀ ਸੈੱਲ ਪ੍ਰਮੁੱਖ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਛੱਤੀਸਗੜ੍ਹ ਦੇ ਦੀਪਕ ਮਹਸਕੇ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੀਪਕ ਮਹਸਕੇ, ਜੋ ਕਿ ਛੱਤੀਸਗੜ੍ਹ ਬੀਜੇਪੀ ਦੇ ਦਿੱਗਜ ਆਗੂ ਹਨ, ਹੁਣ ਕੇਂਦਰੀ ਡਿਜੀਟਲ ਟੀਮ ਦੀ ਜ਼ਿੰਮੇਵਾਰੀ ਸੰਭਾਲਣਗੇ, ਜੋ ਹੁਣ ਤੱਕ ਅਮਿਤ ਮਾਲਵੀਆ ਕੋਲ ਸੀ। ਉਹ ਡਿਜੀਟਲ ਪਲਾਨਿੰਗ ਵਿੱਚ ਕਾਫ਼ੀ ਤੇਜ਼-ਤਰਾਰ ਮੰਨੇ ਜਾਂਦੇ ਹਨ। ਇਹੋ ਵਜ੍ਹਾ ਹੈ ਕਿ ਬੀਜੇਪੀ ਦੀ ਨਵੀਂ ਟੀਮ ਵਿੱਚ ਉਨ੍ਹਾਂ ਨੂੰ ਰਾਸ਼ਟਰੀ ਸੋਸ਼ਲ ਮੀਡੀਆ ਸੰਯੋਜਕ (ਆਈਟੀ ਅਤੇ ਸੋਸ਼ਲ ਮੀਡੀਆ ਪ੍ਰਮੁੱਖ) ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਬੀਜੇਪੀ ਪ੍ਰਧਾਨ ਨਿਤਿਨ ਨਬੀਨ ਦੀ ਟੀਮ ਵਿੱਚ ਇਸ ਭੂਮਿਕਾ ਲਈ ਨਿਯੁਕਤ ਕੀਤਾ ਗਿਆ ਹੈ।

ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅਮਿਤ ਮਾਲਵੀਆ ਦੀ ਸੋਸ਼ਲ ਮੀਡੀਆ ‘ਤੇ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਰਾਹੀਂ ਬੀਜੇਪੀ ਦੀ ਨਵੀਂ ਟੀਮ ਵਿੱਚ ਨਿਯੁਕਤ ਕੀਤੇ ਗਏ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਨੇ ਖ਼ਾਸ ਤੌਰ ‘ਤੇ ਆਪਣੇ ਉੱਤਰਾਧਿਕਾਰੀ ਦੀਪਕ ਮਹਸਕੇ ਅਤੇ ਚਾਰ ਨਵੇਂ ਸਹਿ-ਸੰਯੋਜਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਅਮਿਤ ਮਾਲਵੀਆ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਬੀਜੇਪੀ ਦੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਅਜਿਹੇ ਮਹੱਤਵਪੂਰਨ ਸਮੇਂ ‘ਚ ਹੋਈਆਂ ਹਨ, ਜਦੋਂ ਪਾਰਟੀ ਦੇਸ਼ ਦੇ ਹਰ ਕੋਨੇ ਤੱਕ ਆਪਣੇ ਸੰਦੇਸ਼ ਅਤੇ ਸੰਗਠਨ ਨੂੰ ਪਹੁੰਚਾਉਂਦੇ ਹੋਏ ਨਵੀਆਂ ਬੁਲੰਦੀਆਂ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

Most Popular

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

by Ranjit Singh
3 weeks ago
0

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ - ਅਪਰਾਧਿਕ ਰਿਕਾਰਡ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 