Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ
ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ
ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ: ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























