• Latest
  • Trending
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

3 weeks ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

10 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

53 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

1 hour ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

2 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

4 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

4 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

5 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

August 17, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥਣ ਟੀਯਾ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 17 ਅਗਸਤ (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਦੀ ਹੋਣਹਾਰ ਵਿਦਿਆਰਥਣ ਟੀਯਾ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਟੀਯਾ ਦੀ ਚੋਣ ‘ਸ਼ਕਤੀ ਸੈਟ ਇੰਟਰਨੈਸ਼ਨਲ ਸਪੇਸ ਮਿਸ਼ਨ’ ਲਈ ਨੈਸ਼ਨਲ ਫਾਈਨਲਿਸਟ ਵਜੋਂ ਹੋਈ ਹੈ। ਇਹ ਮਿਸ਼ਨ ‘ਸਪੇਸ ਕਿਡਜ਼ ਇੰਡੀਆ’ ਵੱਲੋਂ ਇਸਰੋ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੁਨੀਆ ਦੇ 108 ਦੇਸ਼ਾਂ ਦੀਆਂ ਚੁਣੀਆਂ ਹੋਈਆਂ ਵਿਦਿਆਰਥਣਾਂ ਭਾਗ ਲੈਣਗੀਆਂ।

ਇਸ ਮਾਣਮੱਤੀ ਚੋਣ ਨਾਲ ਟੀਯਾ ਹੁਣ ਇਸ ਅੰਤਰਰਾਸ਼ਟਰੀ ਮਿਸ਼ਨ ਵਿੱਚ ਭਾਰਤ ਅਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ। ਅਗਸਤ 2026 ਵਿੱਚ ਨਵੀਂ ਦਿੱਲੀ ਵਿਖੇ ਹੋਣ ਵਾਲੀ ਵਿਸ਼ੇਸ਼ ਵਰਕਸ਼ਾਪ ਦੌਰਾਨ ਉਸ ਨੂੰ ਸੈਟੇਲਾਈਟ ਡਿਜ਼ਾਈਨਿੰਗ, ਇੰਟੀਗ੍ਰੇਸ਼ਨ ਅਤੇ ਅਸੈਂਬਲਿੰਗ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰਾਜੈਕਟ ਤਹਿਤ ਤਿਆਰ ਕੀਤਾ ਜਾਣ ਵਾਲਾ ਸੈਟੇਲਾਈਟ 11 ਅਕਤੂਬਰ ਨੂੰ ਚੰਦਰਮਾ ਦੀ ਕਕਸ਼ ਵਿੱਚ ਲਾਂਚ ਕੀਤਾ ਜਾਣਾ ਹੈ।

ਅੰਮ੍ਰਿਤਸਰ ਦੀ ਧੀ ਟੀਯਾ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਦਿਆਰਥਣ ਟੀਯਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਟੀਯਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਿਗਿਆਨ, ਤਕਨਾਲੋਜੀ ਅਤੇ ਖੋਜ ਦੇ ਖੇਤਰਾਂ ਵਿੱਚ ਅੱਗੇ ਵਧਣ ਲਈ ਲੋੜੀਂਦੇ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਪਹਿਲਾਂ ਵੀ ਪੁਲਾੜ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁੱਕਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਸਾਲ 2022 ਵਿੱਚ ਦੋ ਵੱਖ-ਵੱਖ ਸੈਟੇਲਾਈਟ ਮਿਸ਼ਨਾਂ ਲਈ ਪੇਲੋਡ ਤਿਆਰ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਟੀਯਾ ਦੀ ਇਹ ਉਪਲਬਧੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਗਿਆਨ ਪ੍ਰਤੀ ਰੁਚੀ ਦਾ ਪ੍ਰਤੀਕ ਹੈ।

ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥਣ ਟੀਯਾ ਦੀ ਇਸ ਸ਼ਾਨਦਾਰ ਸਫਲਤਾ ਲਈ ਉਸ ਦੇ ਮਾਪਿਆਂ, ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਦੀ ਪ੍ਰਿੰਸੀਪਲ ਮਨਦੀਪ ਕੌਰ ਅਤੇ ਕੈਮਿਸਟਰੀ ਲੈਕਚਰਾਰ ਅਤੇ ਪ੍ਰਾਜੈਕਟ ਇੰਚਾਰਜ ਕਮਲ ਕੁਮਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਟੀਯਾ ਦੀ ਇਹ ਪ੍ਰਾਪਤੀ ਅੰਮ੍ਰਿਤਸਰ ਦੇ ਨਾਲ-ਨਾਲ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
September 8, 2026
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Most Popular

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
3 weeks ago
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 