• Latest
  • Trending
National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

3 months ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

7 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

43 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

August 20, 2026
in ਖਬਰਾਂ, ਰਾਸ਼ਟਰੀ
National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

– ਭਾਰਤੀ ਰੇਲਵੇ ਨੈੱਟਵਰਕ ਦੀ ਵਧੇਗੀ ਸਮਰੱਥਾ
– ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਰੇਲ ਮੰਤਰਾਲੇ ਦੇ ਲਗਭਗ 9,450 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਚਾਰ ਮਹੱਤਵਪੂਰਨ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਆਂਧਰਾ ਪ੍ਰਦੇਸ਼, ਓਡੀਸ਼ਾ, ਤਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਰੇਲਵੇ ਬੁਨਿਆਦੀ ਢਾਂਚੇ ਅਤੇ ਕਨੈਕਟੀਵਿਟੀ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਨਾਲ ਭਾਰਤੀ ਰੇਲਵੇ ਨੈੱਟਵਰਕ ਦੀ ਸਮਰੱਥਾ ਵਧੇਗੀ ਅਤੇ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ।

ਇਨ੍ਹਾਂ ਚਾਰ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ
ਖੜਗਪੁਰ-ਭਦ੍ਰਕ (ਰਾਣੀਤਾਲ) ਚੌਥੀ ਲਾਈਨ – 173 ਕਿਲੋਮੀਟਰ, ਪੱਛਮੀ ਬੰਗਾਲ ਅਤੇ ਓਡੀਸ਼ਾ
ਭਦ੍ਰਕ-ਹਰਿਦਾਸਪੁਰ ਚੌਥੀ ਲਾਈਨ – 75 ਕਿਲੋਮੀਟਰ, ਓਡੀਸ਼ਾ
ਗੁੰਮਿਡੀਪੁੰਡੀ-ਗੁਡੂਰ ਤੀਜੀ ਅਤੇ ਚੌਥੀ ਲਾਈਨ – 90 ਕਿਲੋਮੀਟਰ, ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ
ਕਟਕ-ਪਾਰਾਦੀਪ (ਬੜਾਬੰਧਾ) ਤੀਜੀ ਅਤੇ ਚੌਥੀ ਲਾਈਨ – 72 ਕਿਲੋਮੀਟਰ, ਓਡੀਸ਼ਾ

ਇਹ ਚਾਰ ਪ੍ਰੋਜੈਕਟ ਚਾਰ ਰਾਜਾਂ ਦੇ 8 ਜ਼ਿਲ੍ਹਿਆਂ ਨੂੰ ਕਵਰ ਕਰਨਗੇ ਅਤੇ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 410 ਕਿਲੋਮੀਟਰ ਦਾ ਵਾਧਾ ਕਰਨਗੇ। ਇਸ ਨਾਲ ਕਰੀਬ 6,448 ਪਿੰਡਾਂ, ਜਿਨ੍ਹਾਂ ਦੀ ਕੁੱਲ ਆਬਾਦੀ ਲਗਭਗ 60 ਲੱਖ ਹੈ, ਦੀ ਕਨੈਕਟੀਵਿਟੀ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਪੀਐਮ ਮੋਦੀ ਮੁਤਾਬਕ, ਇਨ੍ਹਾਂ ਪ੍ਰੋਜੈਕਟਾਂ ਨਾਲ ਯਾਤਰੀ ਆਵਾਜਾਈ ਅਤੇ ਮਾਲ ਢੁਆਈ ਮਜ਼ਬੂਤ ਹੋਵੇਗੀ, ਰੇਲ ਮਾਰਗਾਂ ’ਤੇ ਭੀੜ ਘਟੇਗੀ ਅਤੇ ਲੌਜਿਸਟਿਕਸ ਸਮਰੱਥਾ ਵਿੱਚ ਸੁਧਾਰ ਆਵੇਗਾ। ਇਸ ਦੇ ਨਾਲ ਹੀ ਵਪਾਰ, ਸੈਰ-ਸਪਾਟੇ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵੀ ਹੁਲਾਰਾ ਮਿਲੇਗਾ।

ਪ੍ਰਸਤਾਵਿਤ ਸਮਰੱਥਾ ਵਾਧੇ ਨਾਲ ਕਈ ਪ੍ਰਮੁੱਖ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਤੱਕ ਕਨੈਕਟੀਵਿਟੀ ਵਿੱਚ ਸੁਧਾਰ ਹੋਵੇਗਾ। ਵਾਧੇ ਨਾਲ ਦੇਸ਼ ਭਰ ਦੇ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਤੱਕ ਰੇਲ ਸੰਪਰਕ ਵਿੱਚ ਸੁਧਾਰ ਹੋਵੇਗਾ, ਜਿਨ੍ਹਾਂ ਵਿੱਚ ਕੁਲਡੀਹਾ ਵਾਈਲਡਲਾਈਫ ਸੈਂਚੁਰੀ, ਭੀਤਰਕਨਿਕਾ ਨੈਸ਼ਨਲ ਪਾਰਕ, ​​ਮਾਂ ਭਦਰਕਾਲੀ ਮੰਦਰ, ਮਾਂ ਧਮਰਾਈ ਮੰਦਰ, ਪੰਚਾਲਿੰਗੇਸ਼ਵਰ ਮੰਦਰ, ਤਲਸਾਰੀ-ਉਦੈਪੁਰ ਅਤੇ ਚਾਂਦੀਪੁਰ ਬੀਚ, ਪੁਲਿਕਟ ਝੀਲ, ਨੇਲਪੱਟੂ ਪੰਛੀ ਸੈਂਚੁਰੀ, ਭਗਵਾਨ ਵੀਰਰਾਘਵ ਪੇਰੂਮਲ ਮੰਦਰ, ਗਦਾ ਕੁਜੰਗਾ ਜਗਨਨਾਥ ਮੰਦਰ, ਸਰਾਲਾ ਮੰਦਰ, ਧਬਲੇਸ਼ਵਰ ਮੰਦਰ, ਲਲਿਤਗਿਰੀ (ਬੁੱਧ ਸਥਾਨ) ਸਮੇਤ ਕਈ ਹੋਰ ਧਾਰਮਿਕ ਤੇ ਸੈਰ-ਸਪਾਟਾ ਕੇਂਦਰ ਸ਼ਾਮਲ ਹਨ।

ਇਹ ਰੇਲ ਮਾਰਗ ਕੋਇਲਾ, ਲੋਹ ਅਯਸਕ, ਸੀਮੈਂਟ, ਲੋਹਾ ਅਤੇ ਸਟੀਲ, ਕੰਟੇਨਰ, ਆਟੋਮੋਬਾਈਲ ਅਤੇ ਅਨਾਜ ਵਰਗੀਆਂ ਵਸਤੂਆਂ ਦੀ ਢੁਆਈ ਲਈ ਬਹੁਤ ਮਹੱਤਵਪੂਰਨ ਹਨ। ਪ੍ਰੋਜੈਕਟ ਪੂਰੇ ਹੋਣ ਤੋਂ ਬਾਅਦ ਰੇਲਵੇ ਦੀ ਮਾਲ ਢੁਆਈ ਸਮਰੱਥਾ ਵਿੱਚ ਪ੍ਰਤੀ ਸਾਲ ਲਗਭਗ 76 ਮਿਲੀਅਨ ਟਨ ਦਾ ਵਾਧਾ ਹੋਣ ਦੀ ਉਮੀਦ ਹੈ। ਸਰਕਾਰ ਅਨੁਸਾਰ, ਇਹ ਪ੍ਰੋਜੈਕਟ ਪੀਐਮ ਗਤੀ ਸ਼ਕਤੀ ਨੈਸ਼ਨਲ ਮਾਸਟਰ ਪਲਾਨ ਤਹਿਤ ਤਿਆਰ ਕੀਤੇ ਗਏ ਹਨ, ਜਿਸ ਦਾ ਉਦੇਸ਼ ਮਲਟੀ-ਮੋਡਲ ਕਨੈਕਟੀਵਿਟੀ ਅਤੇ ਲੌਜਿਸਟਿਕਸ ਕੁਸ਼ਲਤਾ ਨੂੰ ਮਜ਼ਬੂਤ ਕਰਨਾ ਹੈ।

ਇਨ੍ਹਾਂ ਪ੍ਰੋਜੈਕਟਾਂ ਨਾਲ ਸਾਲਾਨਾ ਲਗਭਗ 13 ਕਰੋੜ ਲੀਟਰ ਤੇਲ ਦੀ ਬਚਤ ਅਤੇ ਕਰੀਬ 65 ਕਰੋੜ ਕਿਲੋਗ੍ਰਾਮ ਕਾਰਬਨ ਡਾਈਆਕਸਾਈਡ ਦੇ ਨਿਕਾਸ ਵਿੱਚ ਕਮੀ ਆਉਣ ਦਾ ਅਨੁਮਾਨ ਹੈ, ਜੋ ਲਗਭਗ 2.60 ਕਰੋੜ ਦਰੱਖਤ ਲਗਾਉਣ ਦੇ ਬਰਾਬਰ ਦੱਸੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 