Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ
– Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
– ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
– National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ
– National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ
– National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















