• Latest
  • Trending
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

2 hours ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

33 minutes ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

1 hour ago
Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

2 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

4 hours ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

4 hours ago
1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

5 hours ago
Hindi News
English News
Thursday, August 20, 2026
No Result
View All Result
33 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

August 20, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

ਫਰੀਦਕੋਟ, 20 ਅਗਸਤ (ਵਿਸ਼ਵ ਵਾਰਤਾ): ਕੈਨੇਡਾ ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 24 ਸਾਲਾ ਅਨਮੋਲਦੀਪ ਕੌਰ ਵੱਜੋਂ ਹੋਈ ਹੈ, ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਦੀ ਰਹਿਣ ਵਾਲੀ ਸੀ। ਮਿਲੀ ਜਾਣਕਰੀ ਅਨੁਸਾਰ ਅਨਮੋਲਦੀਪ ਕੌਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਜਾਣਕਾਰੀ ਅਨੁਸਾਰ ਪਿੰਡ ਡੋਡ ਦੀ ਰਹਿਣ ਵਾਲੇ ਜਰਨੈਲ ਸਿੰਘ ਨੇ ਆਪਣੀ ਧੀ ਅਨਮੋਲਦੀਪ ਕੌਰ ਨੂੰ ਲਗਭਗ ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ ਵਿਨੀਪੈਗ ਭੇਜਿਆ ਸੀ। ਉਸਨੇ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਸਥਾਈ ਨਿਵਾਸ (ਪੀਆਰ) ਲਈ ਵੀ ਅਰਜ਼ੀ ਦਿੱਤੀ ਹੋਈ ਸੀ। ਮੰਗਲਵਾਰ ਨੂੰ ਉਸਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਸ ਦਾ ਦੇਹਾਂਤ ਹੋ ਗਿਆ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਅਨਮੋਲਦੀਪ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਵੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

by Ranjit Singh
August 20, 2026
0

Punjab: ਮੋਹਾਲੀ 'ਚ ਸਾਲੇ ਨੇ ਕੀਤਾ ਜੀਜੇ ਦਾ ਕਤਲ - ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ...

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

by Ranjit Singh
August 20, 2026
0

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

by Ranjit Singh
August 20, 2026
0

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ? ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਅਮਰੀਕਾ-ਈਰਾਨ ਤਣਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

by Ranjit Singh
August 20, 2026
0

Punjab: ਮੋਹਾਲੀ 'ਚ ਸਾਲੇ ਨੇ ਕੀਤਾ ਜੀਜੇ ਦਾ ਕਤਲ - ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 