• Latest
  • Trending
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

2 hours ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

33 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

1 hour ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

2 hours ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

2 hours ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

3 hours ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

3 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

4 hours ago
Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

5 hours ago
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

5 hours ago
Hindi News
English News
Thursday, August 20, 2026
No Result
View All Result
34 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

August 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ ਵੱਲੋਂ ਭਲਕੇ 21 ਅਗਸਤ (ਸ਼ੁੱਕਰਵਾਰ) ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਬਾਜ਼ਾਰਾਂ, ਵਪਾਰਕ ਅਦਾਰਿਆਂ, ਸਕੂਲ-ਕਾਲਜਾਂ ਅਤੇ ਸੜਕ ਤੇ ਰੇਲ ਆਵਾਜਾਈ ਨੂੰ ਬੰਦ ਰੱਖਣ ਦਾ ਐਲਾਨ ਕੀਤਾ। ਮੋਰਚੇ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਵਿੰਗ ਦੇ ਪ੍ਰਧਾਨਗੁਰਜੀਤ ਸਿੰਘ ਤਲਵੰਡੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਉਹ ਆਪਣੀ ਜਥੇਬੰਦੀ ਵੱਲੋਂ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੇ ਹਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ‘ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਕਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤੀ ਗਈ ਹੈ।

ਇਹਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਹਨਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਅਵਾਜ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਵੀ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਬੰਦ ਨੂੰ ਸਫਲ ਬਣਾਉਣਗੇ ਤਾਂ ਜੋ ਸਜਾ ਭੁਗਤਣ ਤੋਂ ਬਾਅਦ ਵੀ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੈਠੇ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

Most Popular

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

by Ranjit Singh
1 week ago
0

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 