Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ
ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ
153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ
ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ
ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























